November 18, 2026, 10:45 am
----------- Advertisement -----------
HomeNewsLatest Newsਸੁਰੱਖਿਆ ਪੱਖੋਂ ਅਹਿਮ ਦਫ਼ਤਰਾਂ ਨੂੰ ਛੱਡ ਕੇ ਬਾਕੀ ਸਾਰੇ ਦਫ਼ਤਰਾਂ ਵਿੱਚ ਮੋਬਾਈਲ...

ਸੁਰੱਖਿਆ ਪੱਖੋਂ ਅਹਿਮ ਦਫ਼ਤਰਾਂ ਨੂੰ ਛੱਡ ਕੇ ਬਾਕੀ ਸਾਰੇ ਦਫ਼ਤਰਾਂ ਵਿੱਚ ਮੋਬਾਈਲ ਫੋਨ ਲਿਜਾਣ ਦੀ ਆਗਿਆ ਦਿੱਤੀ

Published on

----------- Advertisement -----------

ਚੰਡੀਗੜ੍ਹ : – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਪੰਜਾਬ ਸਰਕਾਰ ਵੱਲੋਂ ਦਫ਼ਤਰਾਂ ਵਿੱਚ ਦੂਰ-ਦੁਰਾਡੇ ਤੋਂ ਕੰਮ-ਕਾਜ ਲਈ ਆਉਣ ਵਾਲੇ ਆਮ ਲੋਕਾਂ ਦੀ ਸਹੂਲਤ ਵਾਸਤੇ ਸਾਰੇ ਪ੍ਰਸ਼ਾਸਨਿਕ ਸਕੱਤਰਾਂ, ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਅਧਿਕਾਰੀਆਂ/ ਕਰਮਚਾਰੀਆਂ ਦਾ ਦਫ਼ਤਰੀ ਸਮੇਂ ਦਾ ਪਾਬੰਦ ਰਹਿਣਾ ਯਕੀਨੀ ਬਣਾਉਣ ਲਈ ਵਿਸਤਿ੍ਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਸੇ ਤਰ੍ਹਾਂ, ਪਬਲਿਕ ਡੀਲਿੰਗ ਵਾਲੇ ਦਫ਼ਤਰਾਂ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨਾਲ ਚੰਗਾ ਵਤੀਰਾ ਕਰਨ ਅਤੇ ਠੀਕ ਢੰਗ ਨਾਲ ਮਾਰਗਦਰਸ਼ਨ ਕਰਨ ਤੋਂ ਇਲਾਵਾ ਆਮ ਜਨਤਾ ਨੂੰ ਮਿਲਣ ਲਈ ਸਮਾਂ ਨਿਰਧਾਰਤ ਕਰਨ ਲਈ ਕਿਹਾ ਗਿਆ ਹੈ।

ਇਹ ਵੀ ਧਿਆਨ ਵਿੱਚ ਆਇਆ ਹੈ ਕਿ ਕੁਝ ਦਫ਼ਤਰਾਂ ਵਿੱਚ ਆਮ ਲੋਕਾਂ ਦੇ ਮੋਬਾਈਲ ਫੋਨ ਲਿਜਾਣ ਉਤੇ ਮੁਕੰਮਲ ਪਾਬੰਦੀ ਹੈ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਮੱਦੇਨਜ਼ਰ ਹੁਣ ਮੋਬਾਈਲ ਫੋਨ ਲਿਆਉਣ ’ਤੇ ਪਾਬੰਦੀ ਨਹੀਂ ਹੋਵੇਗੀ ਬਲਕਿ ਉਨ੍ਹਾਂ ਦਫ਼ਤਰਾਂ ’ਚ ਹੀ ਮੋਬਾਈਲ ਫੋਨ ਲਿਜਾਣ ਉਤੇ ਅੰਸ਼ਿਕ ਪਾਬੰਦੀ ਹੋਵੇਗੀ, ਜਿਥੇ ਸੁਰੱਖਿਆ ਕਾਰਨਾਂ ਕਰਕੇ ਅਜਿਹਾ ਕਰਨਾ ਲਾਜ਼ਮੀ ਹੋਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...