November 22, 2026, 8:45 pm
----------- Advertisement -----------
HomeNewsLatest Newsਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਬਿਕਰਮ ਮਜੀਠੀਆ ਤੋਂ ਆਪਣੀ ਜਾਨ ਨੂੰ ਖ਼ਤਰਾ...

ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਬਿਕਰਮ ਮਜੀਠੀਆ ਤੋਂ ਆਪਣੀ ਜਾਨ ਨੂੰ ਖ਼ਤਰਾ ਦੱਸਿਆ

Published on

----------- Advertisement -----------

ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ, ਮਜੀਠੀਆ ਖਿਲਾਫ ਪੁਲਸ ਨੂੰ ਬਿਆਨ ਦਿੱਤੇ ਹਨ, ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਵੇ

ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਸੁਰੱਖਿਆ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਨੂੰ ਬਿਕਰਮ ਮਜੀਠੀਆ ਤੋਂ ਜਾਨ ਦਾ ਖਤਰਾ ਹੈ। ਹਾਈਕੋਰਟ ਨੇ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਬੋਨੀ ਅਜਨਾਲਾ ਨੇ ਹਾਈਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਹੈ ਕਿ ਬਿਕਰਮ ਮਜੀਠੀਆ ਦੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਸਬੰਧ ਹਨ ਅਤੇ ਉਹ ਇਸ ਸਬੰਧੀ ਐਸਆਈਟੀ ਨੂੰ ਬਿਆਨ ਵੀ ਦੇ ਚੁੱਕੇ ਹਨ। ਉਹ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਉਨ੍ਹਾਂ ਨੂੰ ਦਿੱਤੀ ਗਈ ਸੁਰੱਖਿਆ ਹੁਣ ਵਾਪਸ ਲੈ ਲਈ ਗਈ ਹੈ।
ਉਸ ਨੂੰ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਹਨ, ਇਸ ਲਈ ਹੁਣ ਬੋਨੀ ਅਜਨਾਲਾ ਨੇ ਆਪਣੇ ਵਕੀਲ ਮਹਿੰਦਰ ਕੁਮਾਰ ਰਾਹੀਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੁਰੱਖਿਆ ਦੀ ਮੰਗ ਕੀਤੀ ਹੈ। ਜਿਸ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...