July 29, 2026, 8:10 am
----------- Advertisement -----------
HomeNewsLatest Newsਦੇਵਬੰਦ ਪਹੁੰਚੇ ਅਮਿਤ ਸ਼ਾਹ, ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਦੇਵਬੰਦ ਪਹੁੰਚੇ ਅਮਿਤ ਸ਼ਾਹ, ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ

Published on

----------- Advertisement -----------

ਯੂਪੀ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਪੱਛਮੀ ਯੂਪੀ ਦੇ ਆਪਣੇ ਦੌਰੇ ਦੌਰਾਨ ਦੇਵਬੰਦ ਪਹੁੰਚੇ। ਅਮਿਤ ਸ਼ਾਹ ਪਹਿਲੀ ਵਾਰ ਦੇਵਬੰਦ ਗਏ ਪਰ ਇੱਥੇ ਸਿਰਫ਼ 17 ਮਿੰਟ ਰੁਕੇ। ਸ਼ਾਹ ਇੱਥੇ ਦੁਪਹਿਰ 2.32 ‘ਤੇ ਪਹੁੰਚੇ ਅਤੇ 2.49 ‘ਤੇ ਰਵਾਨਾ ਹੋਏ। ਉਥੋਂ ਸ਼ਾਹ ਸਿੱਧਾ ਸਹਾਰਨਪੁਰ ਲਈ ਰਵਾਨਾ ਹੋਏ।
ਸ਼ਾਹ ਦੇ ਸਮਰਥਨ ‘ਚ ਦੇਵਬੰਦ ਦੀਆਂ ਸੜਕਾਂ ‘ਤੇ ਭਾਰੀ ਭੀੜ ਇਕੱਠੀ ਹੋ ਗਈ। ਸ਼ਾਹ ਘਰ-ਘਰ ਪ੍ਰਚਾਰ ਕਰਨ ਗਏ ਸਨ ਪਰ ਭਾਰੀ ਭੀੜ ਕਾਰਨ ਉਨ੍ਹਾਂ ਦਾ ਪ੍ਰਚਾਰ ਅੱਧ ਵਿਚਾਲੇ ਹੀ ਰੋਕ ਦਿੱਤਾ ਗਿਆ। ਵਰਕਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਸ਼ਾਹ ਘਰ-ਘਰ ਜਨ ਸੰਪਰਕ ਲਈ ਰਵਾਨਾ ਹੋਏ। ਇੱਥੇ ਉਨ੍ਹਾਂ ਸ਼ਿਵ ਦੀ ਮੂਰਤੀ ਅੱਗੇ ਮੱਥਾ ਟੇਕਿਆ। ਸ਼ਾਹ ਨੇ ਇੱਥੇ ਘਰ-ਘਰ ਜਾ ਕੇ ਪ੍ਰਚਾਰ ਕੀਤਾ । ਸ਼ਾਹ ਨੇ ਸਦਰ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਕਪਿਲ ਦੇਵ ਅਗਰਵਾਲ ਦੇ ਸਮਰਥਨ ਵਿੱਚ ਵੋਟਾਂ ਮੰਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...