June 15, 2026, 4:25 pm
----------- Advertisement -----------
HomeNewsLatest Newsਬਿਨਾਂ ਪਾਸਪੋਰਟ-ਵੀਜ਼ੇ ਦੇ ਘੁੰਮ ਰਹੀ ਲੜਕੀ ਨੂੰ ਅਜਨਾਲਾ ਕੋਰਟ ਨੇ ਭੇਜਿਆ ਜੇਲ੍ਹ

ਬਿਨਾਂ ਪਾਸਪੋਰਟ-ਵੀਜ਼ੇ ਦੇ ਘੁੰਮ ਰਹੀ ਲੜਕੀ ਨੂੰ ਅਜਨਾਲਾ ਕੋਰਟ ਨੇ ਭੇਜਿਆ ਜੇਲ੍ਹ

Published on

----------- Advertisement -----------

ਮੰਗਲਵਾਰ ਨੂੰ ਅਜਨਾਲਾ ਕੋਰਟ ਨੇ ਇਕ ਵਿਦੇਸ਼ੀ ਲੜਕੀ ਨੂੰ ਜੇਲ੍ਹ ਭੇਜਣ ਦਾ ਹੁਕਮ ਸੁਣਾਇਆ ਹੈ ਜੋ ਕਿ ਬਿਨਾਂ ਪਾਸਪੋਰਟ ਅਤੇ ਵੀਜ਼ੇ ਦੇ ਘੁੰਮ ਰਹੀ ਸੀ। ਦਸ ਦਈਏ ਕਿ 112 ਹੈਲਪ ਲਾਇਨ ਦੀ ਇਕ ਸੂਚਨਾ ਦੇ ਅਧਾਰ ‘ਤੇ ਅੰਮ੍ਰਿਤਸਰ ਦਿਹਾਤੀ ਦੇ ਅਧੀਨ ਆਉਂਦੇ ਪੁਲਿਸ ਥਾਣਾ ਰਾਜਾਸਾਂਸੀ ਵਲੋਂ ਅਦਲੀਵਾਲਾ ਮੋੜ ਤੋਂ ਇਕ ਵਿਦੇਸ਼ੀ ਲੜਕੀ ਨੂੰ ਹਿਰਾਸਤ ਵਿਚ ਲਿਆ ਗਿਆ ਸੀ। ਜਾਂਚ ਪੜਤਾਲ ਦੌਰਾਨ ਪਤਾ ਲੱਗਾ ਕਿ ਉਕਤ ਲੜਕੀ ਰੂਸ ਦੀ ਨਾਗਰਿਕ ਹੈ ਜਿਸ ਕੋਲ ਨਾ ਹੀ ਪਾਸਪੋਰਟ ਹੈ ਤੇ ਨਾ ਹੀ ਕੋਈ ਹੋਰ ਦਸਤਾਵੇਜ਼ ਜਿਸ ਉਪਰੰਤ ਲੜਕੀ ਉਪਰ ਕਾਨੂੰਨੀ ਕਾਰਵਾਈ ਕੀਤੀ ਗਈ
ਰਾਜਾਸਾਂਸੀ ਪੁਲਿਸ ਵਲੋਂ ਲੜਕੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ। ਇੰਸਪੈਕਟਰ ਭੁਪਿੰਦਰ ਕੌਰ ਦੀ ਅਗਵਾਈ ਹੇਠ ਪੁਲਿਸ ਵਲੋਂ ਵਿਦੇਸ਼ੀ ਲੜਕੀ ਨੂੰ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਅਦਾਲਤ ਵਲੋਂ ਉਕਤ ਲੜਕੀ ਨੂੰ ਜੇਲ੍ਹ ਭੇਜਣ ਦਾ ਹੁਕਮ ਸੁਣਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...