October 9, 2026, 4:48 am
----------- Advertisement -----------
HomeNewsLatest Newsਮੰਗਾਂ ਪੂਰੀਆਂ ਨਾ ਹੋਣ ਕਾਰਨ ਗੁੱਸੇ 'ਚ ਆਏ ਕਿਸਾਨ 31 ਜੁਲਾਈ ਨੂੰ...

ਮੰਗਾਂ ਪੂਰੀਆਂ ਨਾ ਹੋਣ ਕਾਰਨ ਗੁੱਸੇ ‘ਚ ਆਏ ਕਿਸਾਨ 31 ਜੁਲਾਈ ਨੂੰ ਦੇਸ਼ ਭਰ ‘ਚ ਰੇਲ ਰੋਕੋ ਅੰਦੋਲਨ ਕਰਨਗੇ

Published on

----------- Advertisement -----------

ਜਲੰਧਰ : – ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਜਲੰਧਰ ‘ਚ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਕਿਸਾਨਾਂ ਨੇ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਕੀਤੇ ਵਾਅਦੇ ਪੂਰੇ ਨਾ ਕਰਨ ’ਤੇ ਨਾਰਾਜ਼ਗੀ ਜ਼ਾਹਰ ਕੀਤੀ। ਜਿਸ ਕਾਰਨ ਹੁਣ 31 ਜੁਲਾਈ ਨੂੰ ਦੇਸ਼ ਭਰ ਵਿੱਚ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ।
ਆਵਾਰਾ ਪਸ਼ੂਆਂ ਬਾਰੇ ਕਿਸਾਨਾਂ ਨੇ ਕਿਹਾ ਕਿ ਅਸੀਂ ਪਿਛਲੀਆਂ ਸਰਕਾਰਾਂ ਵੇਲੇ ਵੀ ਅਵਾਰਾ ਪਸ਼ੂਆਂ ਦੀ ਸੰਭਾਲ ਸਬੰਧੀ ਆਵਾਜ਼ ਉਠਾਈ ਸੀ ਅਤੇ ਕਈ ਪਸ਼ੂਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਮੰਤਰੀਆਂ ਦੇ ਘਰਾਂ ਵਿੱਚ ਛੱਡ ਦਿੱਤਾ ਸੀ ਪਰ ਇਸ ਦਾ ਕਦੇ ਕੋਈ ਅਸਰ ਦਿਖਾਈ ਨਹੀਂ ਦੇ ਰਿਹਾ ਜੇਕਰ ਇਹ ਸਰਕਾਰ ਜੇਕਰ ਫਿਰ ਵੀ ਅਸੀਂ ਇਸ ਪਾਸੇ ਧਿਆਨ ਨਾ ਦਿੱਤਾ ਤਾਂ ਫਿਰ ਤੋਂ ਆਵਾਰਾ ਪਸ਼ੂਆਂ ਨੂੰ ਸਰਕਾਰੀ ਦਫ਼ਤਰਾਂ ਅਤੇ ਮੰਤਰੀਆਂ ਦੇ ਘਰਾਂ ਵਿੱਚ ਛੱਡ ਦੇਵਾਂਗੇ। ਜੇਕਰ ਸਰਕਾਰ ਅਵਾਰਾ ਪਸ਼ੂਆਂ ਨੂੰ ਨਹੀਂ ਸੰਭਾਲ ਸਕਦੀ ਤਾਂ ਸਾਨੂੰ ਪਸ਼ੂਆਂ ਦੀ ਦੇਖਭਾਲ ਲਈ ਪੈਸੇ ਦਿਓ, ਅਸੀਂ ਪਸ਼ੂਆਂ ਦੀ ਦੇਖਭਾਲ ਕਰਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...