June 8, 2026, 12:14 pm
----------- Advertisement -----------
HomeNewsLatest Newsਪੰਜਾਬ ਚੋਣਾਂ ਦੀਆ ਤਰੀਕਾਂ ਦੇ ਐਲਾਨ 'ਤੇ ਕੇਜਰੀਵਾਲ ਦਾ ਬਿਆਨ ਆਇਆ ਸਾਹਮਣੇ

ਪੰਜਾਬ ਚੋਣਾਂ ਦੀਆ ਤਰੀਕਾਂ ਦੇ ਐਲਾਨ ‘ਤੇ ਕੇਜਰੀਵਾਲ ਦਾ ਬਿਆਨ ਆਇਆ ਸਾਹਮਣੇ

Published on

----------- Advertisement -----------

ਚੋਣ ਕਮਿਸ਼ਨ ਵੱਲੋਂ ਅੱਜ ਪੰਜਾਬ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ 14 ਫਰਵਰੀ ਨੂੰ ਚੋਣਾਂ ਹੋਣਗੀਆਂ ਅਤੇ 10 ਮਾਰਚ ਨੂੰ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਵਾਰ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਕਾਫੀ ਸਰਗਰਮ ਹਨ।

ਚੋਣਾਂ ਦੀਆਂ ਤਰੀਕਾਂ ਦਾ ਐਲਾਨ ਦੇ ਤੁਰੰਤ ਬਾਅਦ ਆਪ’ ਸੁਪਰੀਮੋ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਆਮ ਆਦਮੀ ਚੋਣਾਂ ਲਈ ਤਿਆਰ ਹੈ। ਦਸ ਦਈਏ ਕਈ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਅਜੇ ਤੱਕ ਮੁੱਖ ਮੰਤਰੀ ਦਾ ਚਿਹਰਾ ਨਹੀਂ ਐਲਾਨਿਆ। ਆਸ ਕੀਤੀ ਜਾ ਰਹੀ ਹੈ ਕਿ ਆਪ ਵੱਲੋਂ ਹੁਣ ਜਲਦ ਹੀ ਸੀ ਐਮ ਚਿਹਰੇ ਬਾਰੇ ਐਲਾਨ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...