November 10, 2026, 2:06 am
----------- Advertisement -----------
HomeNewsLatest Newsਅਸ਼ਵਨੀ ਸ਼ਰਮਾ ਨੇ ਦੁਸ਼ਯੰਤ ਗੌਤਮ ਨਾਲ ਕੀਤੀ ਮੁਲਾਕਾਤ, ਪੰਜਾਬ ਦੀਆਂ ਆਉਣ ਵਾਲੀਆਂ...

ਅਸ਼ਵਨੀ ਸ਼ਰਮਾ ਨੇ ਦੁਸ਼ਯੰਤ ਗੌਤਮ ਨਾਲ ਕੀਤੀ ਮੁਲਾਕਾਤ, ਪੰਜਾਬ ਦੀਆਂ ਆਉਣ ਵਾਲੀਆਂ ਚੋਣਾਂ ਬਾਰੇ ਕੀਤੀ ਚਰਚਾ

Published on

----------- Advertisement -----------

ਚੰਡੀਗੜ੍ਹ : 22 ਅਪ੍ਰੈਲ : – ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਦੁਸ਼ਯੰਤ ਗੌਤਮ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਹੋਣ ਵਾਲੀਆਂ ਲੋਕ ਸਭਾ ਜ਼ਿਮਨੀ ਚੋਣ ਅਤੇ ਨਗਰ ਨਿਗਮ ਚੋਣਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਦਿਆਲ ਸਿੰਘ ਸੋਢੀ ਆਦਿ ਵੀ ਹਾਜ਼ਰ ਸਨ |

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...