September 6, 2026, 11:15 pm
----------- Advertisement -----------
HomeNewsLatest NewsASI ਨੇ ਬਚਾਈ ਕੁੱਤੇ ਦੀ ਜਾਨ

ASI ਨੇ ਬਚਾਈ ਕੁੱਤੇ ਦੀ ਜਾਨ

Published on

----------- Advertisement -----------

ਪੰਜਾਬ ਪੁਲਸ ਦੇ ਏ. ਐੱਸ. ਆਈ ਬਲਵਿੰਦਰ ਸਿੰਘ ਵੱਲੋ ਬਹਾਦਰੀ ਦੀ ਮਿਸਾਲ ਪੇਸ਼ ਕਰਦਿਆਂ ਇੱਕ ਕੁੱਤੇ ਨੂੰ ਜਾਨ ‘ਤੇ ਖੇਡ ਕੇ ਬਚਾਇਆ ਗਿਆ ਹੈ ਇਹ ਘਟਨਾ ਜਲੰਧਰ ਦੀ ਸਥਾਨਕ ਪੁਰਾਣੀ ਸਬਜ਼ੀ ਮੰਡੀ ਦੀ ਹੈ ਜਿਥੇ ਇਕ ਕੁੱਤੇ ਨੂੰ ਤਿੰਨ ਮੰਜ਼ਿਲਾ ਗੋਦਾਮ ‘ਚ ਹਾਈ ਵੋਲਟਜ ਤਾਰਾਂ ਦੀ ਚਪੇਟ ਚ ਆਉਣ ਤੋਂ ਪੰਜਾਬ ਪੁਲਸ ਦੇ ਏ. ਐੱਸ. ਆਈ. ਨੇ ਬਹੁਤ ਮੁਸ਼ਕਿਲ ਨਾਲ ਬਚਾਇਆ।


ਜ਼ਿਕਰਯੋਗ ਹੈ ਕਿ ਤਿੰਨ ਮੰਜ਼ਿਲਾ ਗੋਦਾਮ ਨੂੰ ਤਾਲਾ ਲਗਾ ਕੇ ਉਸਦਾ ਮਾਲਕ ਚਲਾ ਗਿਆ ਸੀ। ਇਸ ਦੌਰਾਨ ਇਕ ਆਵਾਰਾ ਕੁੱਤਾ ਉਸ ਦੇ ਅੰਦਰ ਪਹਿਲਾਂ ਹੀ ਦਾਖਲ ਹੋ ਗਿਆ ਸੀ ਅਤੇ ਮਾਲਕ ਨੂੰ ਇਸਦਾ ਪਤਾ ਨਹੀਂ ਸੀ। ਉਹ ਕੁੱਤਾ ਤੀਜੀ ਮੰਜ਼ਿਲ ‘ਤੇ ਠੰਡ ਲੱਗਣ ਕਾਰਨ ਅੰਦਰ ਹੀ ਇੱਧਰ ਉੱਧਰ ਘੁੰਮ ਰਿਹਾ ਸੀ ਅਤੇ ਉਸ ਦੇ ਉਪਰੋ ਹਾਈ ਵੋਲਟਜ ਦੀਆਂ ਤਾਰਾਂ ਲੰਘ ਰਹੀਆਂ ਸਨ । ਇਸ ਦੌਰਾਨ ਲੋਕਾਂ ਨੇ ਕੁੱਤੇ ਨੂੰ ਤੀਜੀ ਮੰਜ਼ਿਲ ‘ਤੇ ਘੰਮਦਿਆਂ ਦੇਖ ਥਾਣਾ-2 ਨੰਬਰ ਨੂੰ ਸੂਚਨਾ ਦਿੱਤੀ। ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਟਰੱਕ ਮੰਗਵਾਇਆ ਤੇ ਉਸ ਰਾਹੀਂ ਕੁੱਤੇ ਨੂੰ ਰੱਸੀਆਂ ਨਾਲ ਬੰਨ੍ਹ ਕੇ ਹੇਠਾਂ ਸਹੀ ਸਲਾਮਤ ਉਤਾਰਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...