July 23, 2026, 10:16 pm
----------- Advertisement -----------
HomeNewsBreaking NewsAsian Games -10 ਮੀਟਰ ਏਅਰ ਪਿਸਟਲ ਮਿਕਸਡ 'ਚ ਸਰਬਜੋਤ ਸਿੰਘ ਅਤੇ ਦਿਵਿਆ...

Asian Games -10 ਮੀਟਰ ਏਅਰ ਪਿਸਟਲ ਮਿਕਸਡ ‘ਚ ਸਰਬਜੋਤ ਸਿੰਘ ਅਤੇ ਦਿਵਿਆ ਨੇ ਜਿੱਤਿਆ ਚਾਂਦੀ ਦਾ ਤਗਮਾ

Published on

----------- Advertisement -----------

19ਵੀਆਂ ਏਸ਼ੀਆਈ ਖੇਡਾਂ ਦਾ ਅੱਜ 7ਵਾਂ ਦਿਨ ਹੈ। ਸ਼ਨੀਵਾਰ ਨੂੰ ਚੀਨ ਦੇ ਹਾਂਗਜ਼ੂ ਵਿੱਚ ਚੱਲ ਰਹੀਆਂ ਇਨ੍ਹਾਂ ਖੇਡਾਂ ਵਿੱਚ ਨਿਸ਼ਾਨੇਬਾਜ਼ੀ ਵਿੱਚ ਸਰਬਜੋਤ ਸਿੰਘ ਅਤੇ ਦਿਵਿਆ ਟੀਐਸ ਨੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਹੈ।
ਭਾਰਤੀ ਜੋੜੀ ਨੇ ਫਾਈਨਲ ਵਿੱਚ ਚੰਗੀ ਸ਼ੁਰੂਆਤ ਕੀਤੀ ਸੀ ਪਰ ਅੰਤ ਵਿੱਚ ਚੀਨੀ ਨਿਸ਼ਾਨੇਬਾਜ਼ਾਂ ਨੂੰ ਹਰਾ ਨਹੀਂ ਸਕੇ। ਚੀਨ ਨੇ ਇਹ ਮੈਚ 16-14 ਦੇ ਫਰਕ ਨਾਲ ਜਿੱਤ ਲਿਆ। ਇਸ ਮੁਕਾਬਲੇ ਵਿੱਚ ਨਿਸ਼ਾਨੇਬਾਜ਼ੀ ਵਿੱਚ ਭਾਰਤ ਦਾ ਇਹ ਅੱਠਵਾਂ ਸਿਲਵਰ ਮੈਡਲ ਹੈ। ਦੱਸ ਦਈਏ ਕਿ ਸਰਬਜੋਤ ਨੇ ਆਪਣੇ ਜਨਮ ਦਿਨ ‘ਤੇ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਨੂੰ ਤੋਹਫਾ ਦਿੱਤਾ ਹੈ। ਪ੍ਰਬੰਧਕਾਂ ਨੇ ਉਸ ਲਈ ਹੈਪੀ ਬਰਥਡੇ ਗੀਤ ਵੀ ਵਜਾਇਆ।
ਭਾਰਤ ਦੇ ਕੋਲ ਕੁੱਲ ਮੈਡਲ-
ਸੋਨਾ: 8
ਚਾਂਦੀ: 13
ਕਾਂਸੀ: 13
ਕੁੱਲ: 34

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...