July 26, 2026, 3:12 am
----------- Advertisement -----------
HomeNewsLatest Newsਆਸਟ੍ਰੇਲੀਆਈ ਕ੍ਰਿਕਟਰ ਗਲੇਨ ਮੈਕਸਵੈੱਲ ਕੋਰੋਨਾ ਪੋਜ਼ੀਟਿਵ

ਆਸਟ੍ਰੇਲੀਆਈ ਕ੍ਰਿਕਟਰ ਗਲੇਨ ਮੈਕਸਵੈੱਲ ਕੋਰੋਨਾ ਪੋਜ਼ੀਟਿਵ

Published on

----------- Advertisement -----------

ਆਸਟ੍ਰੇਲੀਆ ਦੇ ਆਲਰਾਊਂਡਰ ਗਲੇਨ ਮੈਕਸਵੈੱਲ ਦਾ ਕੋਵਿਡ-19 ਟੈਸਟ ਪੋਜ਼ੀਟਿਵ ਆਇਆ ਹੈ, ਮੈਲਬੌਰਨ ਸਟਾਰਸ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਸੋਮਵਾਰ ਰਾਤ ਨੂੰ ਮੈਲਬੋਰਨ ਰੇਨੇਗੇਡਜ਼ ਤੋਂ ਆਪਣੀ ਟੀਮ ਦੀ ਹਾਰ ਤੋਂ ਬਾਅਦ ਸਟਾਰਜ਼ ਦੇ ਕਪਤਾਨ ਦਾ ਰੇਪਿਡ ਐਂਟੀਜੇਨ ਟੈਸਟ ਕਰਵਾਇਆ ਗਿਆ ਅਤੇ ਜਿਸ ਵਿੱਚ ਉਹ ਕੋਰੋਨਾ ਪੋਜ਼ੀਟਿਵ ਪਾਏ ਗਏ

ਬਿਗ ਬੈਸ਼ ਲੀਗ ਟੀ20 ਕ੍ਰਿਕਟ ਟੂਰਨਾਮੈਂਟ ਵਿਚ ਸੰਕ੍ਰਮਣ ਦੇ ਸ਼ਿਕਾਰ ਉਹ 13ਵੇਂ ਖਿਡਾਰੀ ਹਨ। ਮੈਕਸਵੈੱਲ ਬਿਗ ਬੈਸ਼ ਲੀਗ ਵਿਚ ਮੈਲਬੌਰਨ ਸਟਾਰਸ ਦੇ ਕਪਤਾਨ ਹਨ। ਉਨ੍ਹਾਂ ਦੇ ਸੰਕ੍ਰਮਿਤ ਹੋਣ ਦੀ ਪੁਸ਼ਟੀ ਬੁੱਧਵਾਰ ਸਵੇਰੇ ਰੈਪਿਡ ਐਂਟੀਜਨ ਟੈਸਟ ਵਿਚ ਹੋਈ। ਉਨ੍ਹਾਂ ਨੇ ਸੋਮਵਾਰ ਨੂੰ ਰੇਨੇਗਾਡੇਸ ਦੇ ਖ਼ਿਲਾਫ਼ ਆਪਣੀ ਟੀਮ ਦੇ ਮੈਚ ਦੇ ਬਾਅਦ ਜਾਂਚ ਕਰਾਈ ਸੀ। ਮੈਕਸਵੈੱਲ ਸਟਾਰਸ ਡਗਆਉਟ ਵਿੱਚ ਵਾਇਰਸ ਨਾਲ ਸੰਕਰਮਿਤ ਹੋਣ ਵਾਲੇ 12 ਹੋਰ ਖਿਡਾਰੀ ਅਤੇ 8 ਸਟਾਫ ਮੈਂਬਰ ਵੀ ਸ਼ਾਮਿਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...