September 6, 2026, 7:10 am
----------- Advertisement -----------
HomeNewsLatest Newsਭਾਰਤ ਦੌਰੇ ਲਈ ਆਸਟ੍ਰੇਲੀਆਈ ਟੈਸਟ ਟੀਮ ਦਾ ਐਲਾਨ: 18 ਮੈਂਬਰੀ ਟੀਮ 'ਚ...

ਭਾਰਤ ਦੌਰੇ ਲਈ ਆਸਟ੍ਰੇਲੀਆਈ ਟੈਸਟ ਟੀਮ ਦਾ ਐਲਾਨ: 18 ਮੈਂਬਰੀ ਟੀਮ ‘ਚ 4 ਸਪਿਨਰ

Published on

----------- Advertisement -----------

ਆਸਟ੍ਰੇਲੀਆ ਨੇ ਭਾਰਤ ਦੌਰੇ ਲਈ ਟੈਸਟ ਟੀਮ ਜਾਰੀ ਕਰ ਦਿੱਤੀ ਹੈ। 18 ਮੈਂਬਰਾਂ ਦੀ ਟੀਮ ‘ਚ 4 ਮਾਹਰ ਸਪਿਨਰਾਂ ਅਤੇ 6 ਤੇਜ਼ ਗੇਂਦਬਾਜ਼ਾਂ ਨੂੰ ਜਗ੍ਹਾ ਮਿਲੀ ਹੈ। ਟੀਮ ‘ਚ 4 ਪਾਰਟ ਟਾਈਮ ਸਪਿਨਰ ਵੀ ਹਨ। 9 ਫਰਵਰੀ ਤੋਂ ਸ਼ੁਰੂ ਹੋ ਰਹੀ ਸੀਰੀਜ਼ ‘ਚ ਆਸਟ੍ਰੇਲੀਆ ਨੂੰ ਭਾਰਤ ਤੋਂ 4 ਟੈਸਟ ਮੈਚਾਂ ਤੋਂ ਬਾਅਦ 3 ਵਨਡੇ ਖੇਡਣੇ ਹਨ।
22 ਸਾਲਾ ਟੌਡ ਮਰਫੀ ਨੂੰ ਵਿਸ਼ਵ ਟੈਸਟ ਚੈਂਪੀਅਨਸ਼ਿਪ (ਡਬਲਿਊ.ਟੀ.ਸੀ.) ਫਾਈਨਲ ਤੋਂ ਪਹਿਲਾਂ ਆਸਟ੍ਰੇਲੀਆ ਦੀ ਆਖਰੀ ਟੈਸਟ ਸੀਰੀਜ਼ ‘ਚ ਵੀ ਜਗ੍ਹਾ ਮਿਲੀ ਹੈ। ਤੇਜ਼ ਗੇਂਦਬਾਜ਼ ਲਾਂਸ ਮੋਰਿਸ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਮਿਸ਼ੇਲ ਸਟਾਰਕ ਪਹਿਲਾ ਟੈਸਟ ਨਹੀਂ ਖੇਡਣਗੇ।
ਭਾਰਤ-ਆਸਟ੍ਰੇਲੀਆ ਟੈਸਟ ਸੀਰੀਜ਼ ‘ਚ 4 ਮੈਚ ਖੇਡੇ ਜਾਣਗੇ। ਇਹ ਸੀਰੀਜ਼ ਭਾਰਤ ਲਈ ਮਹੱਤਵਪੂਰਨ ਹੈ, ਕਿਉਂਕਿ ਇਹ ਸੀਰੀਜ਼ ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਟੀਮ ਇੰਡੀਆ ਦੇ ਫਾਈਨਲ ਲਈ ਕੁਆਲੀਫਾਈ ਕਰਨ ਦਾ ਆਖਰੀ ਮੌਕਾ ਹੈ। ਜੇਕਰ ਟੀਮ ਇੰਡੀਆ ਇਨ੍ਹਾਂ ‘ਚੋਂ ਘੱਟੋ-ਘੱਟ 2 ਟੈਸਟ ਜਿੱਤ ਲੈਂਦੀ ਹੈ ਤਾਂ ਉਹ WTC ਦੇ ਫਾਈਨਲ ‘ਚ ਪਹੁੰਚ ਜਾਵੇਗੀ।
ਇਸ ਸਮੇਂ ਟੀਮ 58.93% ਅੰਕਾਂ ਨਾਲ ਅੰਕ ਸੂਚੀ ਵਿੱਚ ਦੂਜੇ ਸਥਾਨ ‘ਤੇ ਹੈ। ਜਦਕਿ ਆਸਟ੍ਰੇਲੀਆ ਨੇ 75.56% ਨਾਲ ਲਗਭਗ ਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ।
ਆਸਟ੍ਰੇਲੀਆਈ ਟੀਮ
ਪੈਟ ਕਮਿੰਸ (ਸੀ), ਐਸ਼ਟਨ ਐਗਰ, ਸਕਾਟ ਬੋਲੈਂਡ, ਐਲੇਕਸ ਕੈਰੀ, ਕੈਮਰਨ ਗ੍ਰੀਨ, ਪੀਟਰ ਹੈਂਡਸਕੋਮ, ਜੋਸ਼ ਹੇਜ਼ਲਵੁੱਡ, ਟ੍ਰੈਵਿਸ ਹੈੱਡ, ਉਸਮਾਨ ਖਵਾਜਾ, ਮਾਰਨਸ ਲੈਬੂਸ਼ੇਨ, ਨਾਥਨ ਲਿਓਨ, ਲਾਂਸ ਮੋਰਿਸ, ਟੌਡ ਮਰਫੀ, ਮੈਥਿਊ ਰੇਨਸ਼ਾ, ਸਟੀਵ ਸਮਿਥ (ਵੀਸੀ) , ਮਿਸ਼ੇਲ ਸਟਾਰਕ, ਮਿਸ਼ੇਲ ਸਵੀਪਸਨ, ਡੇਵਿਡ ਵਾਰਨਰ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...