April 23, 2026, 5:24 am
----------- Advertisement -----------
HomeNewsLatest Newsਆਇਸ਼ਾ ਮਲਿਕ ਨੇ ਰਚਿਆ ਇਤਿਹਾਸ, ਬਣੀ ਪਾਕਿਸਤਾਨ ਸੁਪਰੀਮ ਕੋਰਟ 'ਚ ਜੱਜ

ਆਇਸ਼ਾ ਮਲਿਕ ਨੇ ਰਚਿਆ ਇਤਿਹਾਸ, ਬਣੀ ਪਾਕਿਸਤਾਨ ਸੁਪਰੀਮ ਕੋਰਟ ‘ਚ ਜੱਜ

Published on

----------- Advertisement -----------

ਪਾਕਿਸਤਾਨ ਦੀ ਆਇਸ਼ਾ ਮਲਿਕ ਵੱਲੋਂ ਇਤਿਹਾਸ ਰਚਿਆ ਗਿਆ ਹੈ ਆਇਸ਼ਾ ਮਲਿਕ ਨੂੰ ਪਾਕਿਸਤਾਨ ਸੁਪਰੀਮ ਕੋਰਟ ‘ਚ ਜੱਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਜਸਟਿਸ ਆਇਸ਼ਾ ਲਾਹੌਰ ਹਾਈ ਕੋਰਟ ਦੀ ਚੀਫ਼ ਜਸਟਿਸ ਸੀ। ਸੋਮਵਾਰ ਨੂੰ ਪਾਕਿਸਤਾਨ ਦੇ ਚੀਫ਼ ਜਸਟਿਸ ਗੁਲਜ਼ਾਰ ਅਹਿਮਦ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਜਸਟਿਸ ਆਇਸ਼ਾ ਨੂੰ ਵਧਾਈ ਦਿੱਤੀ ਹੈ।
ਮਹਿਲਾ ਅਧਿਕਾਰ ਕਾਰਕੁਨ ਨਿਘਹਤ ਦਾਦ ਨੇ ਕਿਹਾ- ਇਹ ਸੁਧਾਰਾਂ ਵੱਲ ਇੱਕ ਵੱਡਾ ਕਦਮ ਹੈ। ਹੁਣ ਪਾਕਿਸਤਾਨ ਦੇ ਨਿਆਂਇਕ ਇਤਿਹਾਸ ਵਿੱਚ ਇੱਕ ਨਵਾਂ ਅਧਿਆਏ ਲਿਖਿਆ ਜਾਵੇਗਾ। ਵਕੀਲ ਅਤੇ ਮਹਿਲਾ ਅਧਿਕਾਰ ਕਾਰਕੁਨ ਖਾਦੀਜਾ ਸਿੱਦੀਕੀ ਨੇ ਕਿਹਾ- ਜਸਟਿਸ ਆਇਸ਼ਾ ਨੇ ਸਾਰੀਆਂ ਰੁਕਾਵਟਾਂ ਦੂਰ ਕਰ ਦਿੱਤੀਆਂ ਹਨ। ਇਸ ਨਾਲ ਹੋਰ ਔਰਤਾਂ ਲਈ ਵੀ ਰਾਹ ਖੁੱਲ੍ਹ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...