October 17, 2026, 8:39 am
----------- Advertisement -----------
HomeNewsEntertainmentਬੱਬੂ ਮਾਨ ਨੇ ਬੰਦੀ ਸਿੰਘਾਂ ਲਈ ਪਾਈ ਆਪਣੇ ਇੰਸਟਾਗ੍ਰਾਮ 'ਤੇ ਪੋਸਟ

ਬੱਬੂ ਮਾਨ ਨੇ ਬੰਦੀ ਸਿੰਘਾਂ ਲਈ ਪਾਈ ਆਪਣੇ ਇੰਸਟਾਗ੍ਰਾਮ ‘ਤੇ ਪੋਸਟ

Published on

----------- Advertisement -----------

ਪੰਜਾਬ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਬੱਬੂ ਮਾਨ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਹ ਕਿਸੇ ਨਾ ਕਿਸੇ ਮੁੱਦੇ ‘ਤੇ ਆਪਣੇ ਵਿਚਾਰ ਫੈਨਜ਼ ਨਾਲ ਸਾਂਝੇ ਕਰਦੇ ਰਹਿੰਦੇ ਹਨ। ਬੱਬੂ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਮੁੜ ਇੱਕ ਵਾਰ ਫਿਰ ਕਿਸਾਨਾਂ ਦੇ ਹੱਕ ‘ਚ ਪੋਸਟ ਪਾਈ ਹੈ। ਬੱਬੂ ਮਾਨ ਨੇ ਆਪਣੀ ਇਸ ਇੰਸਟਾਗ੍ਰਾਮ ਪੋਸਟ ‘ਚ ਬੰਦੀ ਸਿੰਘਾਂ ਦੀ ਗੱਲ ਕੀਤੀ ਹੈ।


ਬੱਬੂ ਮਾਨ ਨੇ ਆਪਣੀ ਪੋਸਟ ‘ਚ ਲਿਖਿਆ, “ਜਦੋਂ ਵੀ ਨੇਤਾ ਪਿੰਡ ‘ਚ ਆਉਂਦਾ, ਤੁਸੀਂ ਵੀ ਕਿਹਾ ਕਰੋ। ਬੰਦੀ ਸਿੰਘ ਜੋ ਜੇਲ੍ਹਾਂ ‘ਚ ਬੰਦ ਨੇ ਉਨ੍ਹਾਂ ਨੂੰ ਰਿਹਾ ਕਰੋ। ਤੁਸੀਂ ਤਾਂ ਵਾਰੀ-ਵਾਰੀ ਸਰਕਾਰ ਬਣਾ ਲਈ, ਉਨ੍ਹਾਂ ਦਾ ਕੀ ਜਿਨ੍ਹਾਂ ਦੀ ਜਵਾਨੀ ਖਾ ਲਈ ਐ। ਬੇਈਮਾਨ!”ਦੱਸ ਦਈਏ ਕਿ ਬੱਬੂ ਮਾਨ ਦੀ ਇਹ ਪੋਸਟ ਕਿਸਾਨਾਂ ਦੇ ਪ੍ਰਤੀ ਉਨ੍ਹਾਂ ਦੇ ਫ਼ਿਕਰ ਨੂੰ ਦਰਸਾਉਂਦੀ ਹੈ। ਇਥੇ ਬੱਬੂ ਮਾਨ ਕਿਸਾਨ ਅੰਦੋਲਨ ਦੌਰਾਨ ਦਿੱਲੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਿੰਘਾਂ ਦੀ ਰਿਹਾਈ ਦੀ ਗੱਲ ਕਹਿ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...