July 28, 2026, 8:47 am
----------- Advertisement -----------
HomeNewsLatest Newsਅਸਮਾਨੀ ਅਤੇ ਸਲੇਟੀ ਰੰਗ ਦੀ ਹੋਵੇਗੀ ਰਾਮਲਲਾ ਦੀ ਮੂਰਤੀ, ਭਗਤ 35 ਫੁੱਟ...

ਅਸਮਾਨੀ ਅਤੇ ਸਲੇਟੀ ਰੰਗ ਦੀ ਹੋਵੇਗੀ ਰਾਮਲਲਾ ਦੀ ਮੂਰਤੀ, ਭਗਤ 35 ਫੁੱਟ ਦੂਰ ਤੋਂ ਵੀ ਕਰ ਸਕਣਗੇ ਦਰਸ਼ਨ

Published on

----------- Advertisement -----------

ਅਯੁੱਧਿਆ ‘ਚ ਰਾਮ ਮੰਦਰ ਦੀ ਉਸਾਰੀ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਯੁੱਧਿਆ ‘ਚ ਰਾਮ ਮੰਦਰ ਦੇ ਨਿਰਮਾਣ ਦੀ ਤਰੀਕ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ, ”1 ਜਨਵਰੀ 2024 ਤੱਕ ਮੰਦਰ ਬਣ ਕੇ ਤਿਆਰ ਹੋ ਜਾਵੇਗਾ।
ਰਾਮ ਮੰਦਰ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਨੇ ਦੱਸਿਆ ਕਿ ਰਾਮ ਮੰਦਰ ਦਾ ਨਿਰਮਾਣ ਤਹਿ ਸਮਾਂ ਸੀਮਾ ਮੁਤਾਬਕ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਮਲਲਾ ਦੀ ਮੂਰਤੀ ਅਸਮਾਨੀ ਅਤੇ ਸਲੇਟੀ ਰੰਗ ਦੇ ਪੱਥਰਾਂ ਦੀ ਹੋਵੇਗੀ, ਜੋ ਦੇਖਣ ‘ਚ ਬੇਹੱਦ ਖੂਬਸੂਰਤ ਹੋਵੇਗੀ। ਇਹ ਮੂਰਤੀ 5 ਸਾਲ ਦੇ ਬਾਲਕ ਦੇ ਰੂਪ ‘ਤੇ ਬਣਾਈ ਜਾਵੇਗੀ। ਜਿਸ ਦੀ ਉਚਾਈ ਸਾਢੇ ਅੱਠ ਫੁੱਟ ਹੋਵੇਗੀ। ਰਾਏ ਨੇ ਦੱਸਿਆ ਕਿ ਰਾਮ ਦੇ ਭਗਤ ਕਰੀਬ 30 ਤੋਂ 35 ਫੁੱਟ ਦੀ ਦੂਰੀ ਤੋਂ ਮੂਰਤੀ ਦੇ ਦਰਸ਼ਨ ਕਰ ਸਕਣਗੇ। ਮੂਰਤੀ ਇੰਨੀ ਵੱਡੀ ਹੋਵੇਗੀ ਕਿ ਸ਼ਰਧਾਲੂ ਆਪਣੀਆਂ ਅੱਖਾਂ ਨਾਲ ਪ੍ਰਭੂ ਦੇ ਚਰਨਾਂ ਅਤੇ ਅੱਖਾਂ ਦੇ ਦਰਸ਼ਨ ਕਰ ਸਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...