May 2, 2026, 4:46 am
----------- Advertisement -----------
HomeNewsLatest Newsਚਿੱਟੇ ਦਾ ਕਾਰੋਬਾਰ ਕਰਨ ਵਾਲੇ ਪਤੀ ਪਤਨੀ ਨੂੰ ਬਟਾਲਾ ਪੁਲਿਸ ਨੇ ਕੀਤਾ...

ਚਿੱਟੇ ਦਾ ਕਾਰੋਬਾਰ ਕਰਨ ਵਾਲੇ ਪਤੀ ਪਤਨੀ ਨੂੰ ਬਟਾਲਾ ਪੁਲਿਸ ਨੇ ਕੀਤਾ ਕਾਬੂ; 120 ਗ੍ਰਾਮ ਹੈਰੋਇਨ ਬਰਾਮਦ

Published on

----------- Advertisement -----------

ਬਟਾਲਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਦੌਰਾਨ ਉਸ ਸਮੇਂ ਭਾਰੀ ਸਫਲਤਾ ਹਾਸਲ ਹੋਈ ਜਦੋਂ ਬਟਾਲਾ ਪੁਲਿਸ ਵਲੋਂ ਮੁਖਬੀਰ ਖਾਸ ਦੀ ਇਤਲਾਹ ਤੇ ਬਟਾਲਾ ਨਜਦੀਕੀ ਪਿੰਡ ਦਿਵਾਨੀਵਾਲ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਉਰਫ ਕਿੰਦਾ ਪੁੱਤਰ ਪ੍ਰੀਤਮ ਸਿੰਘ ਅਤੇ ਉਸਦੀ ਪਤਨੀ ਕਮਲਜੀਤ ਕੌਰ ਨੂੰ I20 ਕਾਰ ਸਮੇਤ ਕਾਬੂ ਕਰਕੇ ਇੰਨਾ ਪਾਸੋ 120 ਗ੍ਰਾਮ ਹੈਰੋਇਨ ਅਤੇ ਇੱਕ ਕੰਪਿਊਟਰ ਕੰਡਾ ਬਰਾਮਦ ਕੀਤੇ ਗਏ ਪੁਲਿਸ ਵਲੋਂ ਮੁਕੱਦਮਾ ਨੰਬਰ 03 ਮਿਤੀ 03-01-2023 ਜੁਰਮ 21-61-85 ਐਨ.ਡੀ.ਪੀ.ਐਸ.ਐਕਟ ਥਾਣਾ ਸਿਵਲ ਲਾਈਨ ਬਟਾਲਾ ਦਰਜ ਕੀਤਾ ਗਿਆ । ਪੁਲਿਸ ਮੁਤਾਬਿਕ ਇਹ ਦੋਵੇ ਪਤੀ ਪਤਨੀ ਇਲਾਕੇ ਵਿੱਚ ਕਾਫੀ ਸਮੇਂ ਤੋਂ ਹੈਰੋਇਨ ਵੇਚਣ ਦਾ ਕੰਮ ਕਰ ਰਹੇ ਸਨ। ਇਹਨਾਂ ਦੋਹਾਂ ਪਤੀ ਪਤਨੀ ਨੇ ਹੈਰੋਇਨ ਤੇ ਕਾਫੀ ਜਾਇਦਾਦ ਬਣਾਈ ਹੋਈ ਹੈ, ਹੁਣ ਇਹਨਾਂ ਦੀ ਜਾਇਦਾਦ ਟਰੇਸ ਕਰਕੇ ਨਸ਼ਿਆਂ ਤੋਂ ਬਣਾਈ ਹੋਈ ਜਾਇਦਾਦ ਅਟੈਚ ਕਰਵਾਈ ਜਾਵੇਗੀ। ਪੁਲਿਸ ਵਲੋਂ ਇਹਨਾਂ ਦਾ ਰਿਮਾਂਡ ਹਾਸਲ ਕਰਕੇ ਸਖਤੀ ਨਾਲ ਅਗਲੀ ਪੁਛਗਿੱਛ ਕੀਤੀ ਜਾਵੇਗੀ। ਪੁਲਿਸ ਮੁਤਾਬਿਕ ਇਹਨਾਂ ਉਤੇ ਪਹਿਲਾ ਵੀ 7 ਦੇ ਕਰੀਬ ਕੇਸ ਦਰਜ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...