June 27, 2026, 7:11 am
----------- Advertisement -----------
HomeNewsHealthBF.7 ਵੇਰੀਐਂਟ ਸਰੀਰ ਦੇ ਇਨ੍ਹਾਂ ਹਿੱਸਿਆਂ ਨੂੰ ਕਰ ਰਿਹਾ ਪ੍ਰਭਾਵਿਤ, ਬਚਣ ਲਈ...

BF.7 ਵੇਰੀਐਂਟ ਸਰੀਰ ਦੇ ਇਨ੍ਹਾਂ ਹਿੱਸਿਆਂ ਨੂੰ ਕਰ ਰਿਹਾ ਪ੍ਰਭਾਵਿਤ, ਬਚਣ ਲਈ ਅਪਣਾਓ ਇਹ ਤਰੀਕੇ

Published on

----------- Advertisement -----------

ਦੁਨੀਆ ਭਰ ‘ਚ ਕੋਰੋਨਾ ਮਹਾਮਾਰੀ ਦੀ ਇਕ ਹੋਰ ਲਹਿਰ ਦਾ ਖ਼ਤਰਾ ਮੰਡਰਾ ਰਿਹਾ ਹੈ। ਇਸ ਵਾਰ ਕੋਰੋਨਾ ਦੇ Omicron ਵੇਰੀਐਂਟ ਦਾ ਸਬਵੇਰੀਐਂਟ BF.7 ਚਿੰਤਾ ਦਾ ਕਾਰਨ ਬਣ ਗਿਆ ਹੈ। ਆਓ ਜਾਣਦੇ ਹਾਂ BF.7 ਸਰੀਰ ਦੇ ਕਿਹੜੇ-ਕਿਹੜੇ ਹਿੱਸਿਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ ਅਤੇ ਨਾਲ ਹੀ ਇਸ ਤੋਂ ਕਿਵੇਂ ਬਚਿਆ ਜਾਵੇ-
BF.7 ਮੁੱਖ ਤੌਰ ‘ਤੇ ਸਰੀਰ ਦੇ ਉਪਰਲੇ ਹਿੱਸੇ ਯਾਨੀ ਕਿ ਸਾਹ ਨਾਲੀ ਤੰਤਰ ਨੂੰ ਸੰਕਰਮਿਤ ਕਰ ਸਕਦਾ ਹੈ ਜਿਵੇ ਕਿ ਨੱਕ, ਸਾਈਨਸ, ਫੈਰਨਕਸ (ਗਲਾ), ਲੈਰੀਨਕਸ (ਕੰਠ), ਵਿੰਡ ਪਾਈਪ ਅਤੇ ਬ੍ਰੌਨਚੀ। ਇਨ੍ਹਾਂ ਅੰਗਾਂ ਦੇ ਪ੍ਰਭਾਵਿਤ ਹੋਣ ‘ਤੇ ਆਮ ਜ਼ੁਕਾਮ, ਟੌਨਸਿਲਟਿਸ, ਸਾਈਨਸ, ਗਲੇ ਵਿਚ ਖਰਾਸ਼, ਨੱਕ ਵਗਣਾ, ਛਿੱਕ ਆਉਣਾ, ਸਿਰ ਦਰਦ, ਮਾਸਪੇਸ਼ੀਆਂ ਵਿਚ ਦਰਦ ਆਦਿ ਦੇ ਲੱਛਣ ਮਹਿਸੂਸ ਕੀਤੇ ਜਾ ਸਕਦੇ ਹਨ। ਇਸ ਤੋਂ ਇਆਵਾਂ ਇਹ ਫੇਫੜਿਆਂ ਨੂੰ ਸੰਕਰਮਿਤ ਕਰ ਸਕਦਾ ਹੈ। ਇਹ ਬ੍ਰੌਨਕਾਈਟਿਸ, ਨਮੂਨੀਆ, ਬ੍ਰੌਨਕਿਓਲਾਈਟਿਸ, ਟੀਬੀ ਅਤੇ ਕਈ ਵਾਰ ਫਲੂ ਦਾ ਕਾਰਨ ਬਣ ਸਕਦਾ ਹੈ।
ਕਿਵੇਂ ਬਚਿਆ ਜਾਵੇ-
-ਪਾਣੀ, ਜੂਸ, ਸੂਪ, ਗਰਮ ਨਿੰਬੂ ਪਾਣੀ ਵਰਗੇ ਤਰਲ ਪਦਾਰਥਾਂ ਦਾ ਜ਼ਿਆਦਾ ਸੇਵਨ ਕਰੋ।

  • ਚਿਕਨ ਸੂਪ ਦਾ ਸੇਵਨ ਵੀ ਫਾਇਦੇਮੰਦ ਹੁੰਦਾ ਹੈ।
    -ਕੈਫੀਨ ਅਤੇ ਅਲਕੋਹਲ ਤੋਂ ਬਚਣ ਦੀ ਕੋਸ਼ਿਸ਼ ਕਰੋ।
    -ਖੰਘ ਜਾਂ ਬੁਖਾਰ ਹੋਣ ‘ਤੇ ਕਾਫ਼ੀ ਆਰਾਮ ਕਰੋ।
  • ਲੂਣ ਵਾਲੇ ਪਾਣੀ ਨਾਲ ਗਰਾਰੇ ਕਰਨ ਨਾਲ ਅਸਥਾਈ ਤੌਰ ‘ਤੇ ਗਲੇ ਦੀ ਖਰਾਸ਼ ਤੋਂ ਰਾਹਤ ਮਿਲ ਸਕਦੀ ਹੈ।
  • ਕਮਰੇ ਨੂੰ ਗਰਮ ਰੱਖੋ ਪਰ ਜ਼ਿਆਦਾ ਗਰਮ ਨਹੀਂ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...