September 10, 2026, 6:38 am
----------- Advertisement -----------
HomeNewsLatest Newsਪਟਿਆਲਾ: ਕਾਲੀ ਮਾਤਾ ਦੇ ਮੰਦਰ ਪਹੁੰਚੇ ਭਗਵੰਤ ਮਾਨ, ਲੋਕਾਂ ਨੂੰ ਭਾਈਚਾਰਕ ਸਾਂਝ...

ਪਟਿਆਲਾ: ਕਾਲੀ ਮਾਤਾ ਦੇ ਮੰਦਰ ਪਹੁੰਚੇ ਭਗਵੰਤ ਮਾਨ, ਲੋਕਾਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਕੀਤੀ ਅਪੀਲ

Published on

----------- Advertisement -----------

ਪਟਿਆਲਾ : – ਇਤਿਹਾਸਕ ਕਾਲੀ ਮਾਤਾ ਮੰਦਰ ‘ਚ ਸੋਮਵਾਰ ਨੂੰ ਮਾਤਾ ਦੀ ਗੱਦੀ ‘ਤੇ ਚੜ੍ਹ ਕੇ ਮਾਤਾ ਦੀ ਮੂਰਤੀ ਨੂੰ ਛੂਹਣ ਦਾ ਮਾਮਲਾ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਮੰਗਲਵਾਰ ਨੂੰ ਕਾਲੀ ਮਾਤਾ ਦੇ ਮੰਦਰ ਗਏ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਨਫ਼ਰਤ ਦੇ ਬੀਜ ਬੀਜਣ ਵਾਲਿਆਂ ਤੋਂ ਗੁੰਮਰਾਹ ਨਾ ਹੋਣ ਦੀ ਅਪੀਲ ਕੀਤੀ। ਮਾਨ ਨੇ ਕਿਹਾ ਕਿ ਲੋਕ ਹੁਣ ਡਰਨ ਵਾਲੇ ਨਹੀਂ ਹਨ, ਉਹ ਜਾਣਦੇ ਹਨ ਕਿ ‘ਆਪ’ ਦੀ ਮਜ਼ਬੂਤ ​​ਸਰਕਾਰ ਸੱਤਾ ‘ਚ ਆ ਰਹੀ ਹੈ।
ਪਟਿਆਲਾ ਦੇ ਕਾਲੀ ਮਾਤਾ ਮੰਦਰ ‘ਚ ਸੋਮਵਾਰ ਦੁਪਹਿਰ ਨੂੰ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨੂੰ ਕਾਬੂ ਕਰਕੇ ਪੁਲੀਸ ਹਵਾਲੇ ਕਰ ਦਿੱਤਾ ਗਿਆ। ਮੁਲਜ਼ਮ ਦੀ ਪਛਾਣ ਰਾਜਦੀਪ (22) ਪੁੱਤਰ ਪਰਮਜੀਤ ਵਾਸੀ ਪਿੰਡ ਮੇਨ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...