August 6, 2026, 9:24 am
----------- Advertisement -----------
HomeNewsLatest Newsਭਰਤ ਅਰੁਣ ਕੋਲਕਾਤਾ ਨਾਈਟ ਰਾਈਡਰਜ਼ ਦੇ ਗੇਂਦਬਾਜ਼ੀ ਕੋਚ ਨਿਯੁਕਤ

ਭਰਤ ਅਰੁਣ ਕੋਲਕਾਤਾ ਨਾਈਟ ਰਾਈਡਰਜ਼ ਦੇ ਗੇਂਦਬਾਜ਼ੀ ਕੋਚ ਨਿਯੁਕਤ

Published on

----------- Advertisement -----------

ਭਾਰਤ ਦੇ ਸਾਬਕਾ ਗੇਂਦਬਾਜ਼ੀ ਕੋਚ ਭਰਤ ਅਰੁਣ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਫ੍ਰੈਂਚਾਈਜ਼ੀ ਕੋਲਕਾਤਾ ਨਾਈਟ ਰਾਈਡਰਜ਼ (ਕੇ. ਕੇ. ਆਰ.) ਦੇ ਗੇਂਦਬਾਜ਼ੀ ਕੋਚ ਚੁਣੇ ਗਏ ਹਨ।

ਨਾਈਟ ਰਾਈਡਰਜ਼ ਦੇ ਸੀਈਓ ਅਤੇ ਐਮਡੀ ਵੈਂਕੀ ਮੈਸੂਰ ਨੇ ਇੱਕ ਬਿਆਨ ਵਿੱਚ ਕਿਹਾ, “ਭਰਤ ਅਰੁਣ ਵਰਗਾ ਕੋਈ ਵਿਅਕਤੀ ਸਾਡੇ ਗੇਂਦਬਾਜ਼ੀ ਕੋਚ ਦੇ ਰੂਪ ਵਿੱਚ ਸਾਡੇ ਨਾਲ ਜੁੜਨ ਨੂੰ ਲੈ ਕੇ ਅਸੀਂ ਬਹੁਤ ਉਤਸ਼ਾਹਿਤ ਹਾਂ।” ਉਹ ਕੇ.ਕੇ.ਆਰ ਟੀਮ ਲਈ ਤਜ਼ਰਬੇ ਅਤੇ ਮਹਾਰਤ ਦਾ ਭੰਡਾਰ ਲਿਆਏਗਾ।” ਟੀਮ ਦੇ ਮੁੱਖ ਕੋਚ ਬ੍ਰੈਂਡਨ ਮੈਕੁਲਮ ਨੇ ਕਿਹਾ, ‘ਮੈਂ ਕੇ. ਕੇ. ਆਰ. ਦੇ ਕੋਚਿੰਗ ਸਟਾਫ਼ ‘ਚ ਬੀ. ਅਰੁਣ ਦਾ ਗਰਮਜੋਸ਼ੀ ਨਾਲ ਸਵਾਗਤ ਕਰਦਾ ਹਾਂ। ਉਹ ਕੌਮਾਂਤਰੀ ਕ੍ਰਿਕਟ ‘ਚ ਸਫਲ਼ ਰਹੇ ਹਨ ਤੇ ਮੈਨੂੰ ਯਕੀਨ ਹੈ ਕਿ ਉਹ ਸਾਡੇ ਮੌਜੂਦਾ ਸਹਿਯੋਗੀਆਂ ਦੀ ਮਦਦ ਕਰਨਗੇ। ਮੈਂ ਉਨ੍ਹਾਂ ਨਾਲ ਕੰਮ ਕਰਨ ਲਈ ਉਤਸੁਕ ਹਾਂ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...