October 29, 2026, 7:05 am
----------- Advertisement -----------
HomeNewsBreaking Newsਭਾਰਤ ਬਾਇਓਟੈਕ ਦੀ ਨੇਜ਼ਲ ਵੈਕਸੀਨ INCOVACC ਦੀ ਕੀਮਤ ਤੈਅ

ਭਾਰਤ ਬਾਇਓਟੈਕ ਦੀ ਨੇਜ਼ਲ ਵੈਕਸੀਨ INCOVACC ਦੀ ਕੀਮਤ ਤੈਅ

Published on

----------- Advertisement -----------

ਭਾਰਤ ਬਾਇਓਟੈਕ ਦੀ ਨੱਕ ਰਾਹੀਂ ਦਿੱਤੀ ਜਾਣ ਵਾਲੀ ਇੰਟ੍ਰਨਾਸਲ ਕੋਰੋਨਾ ਵੈਕਸੀਨ INCOVACC ਦੀ ਕੀਮਤ ਤੈਅ ਕਰ ਦਿੱਤੀ ਗਈ ਹੈ। ਭਾਰਤ ਸਰਕਾਰ ਮੁਤਾਬਕ ਪ੍ਰਾਈਵੇਟ ਹਸਪਤਾਲਾਂ ਵਿੱਚ ਇੱਕ ਖੁਰਾਕ ਦੀ ਕੀਮਤ 800 ਰੁਪਏ ਹੋਵੇਗੀ। ਇਸ ਤੋਂ ਇਲਾਵਾ ਪੰਜ ਫੀਸਦੀ ਜੀਐਸਟੀ ਵੀ ਅਦਾ ਕਰਨਾ ਹੋਵੇਗਾ।
ਰਿਪੋਰਟ ਦੇ ਅਨੁਸਾਰ ਪ੍ਰਾਈਵੇਟ ਹਸਪਤਾਲਾਂ ਨੂੰ ਇੱਕ ਖੁਰਾਕ ਲਈ 150 ਰੁਪਏ ਦਾ ਪ੍ਰਸ਼ਾਸਕੀ ਚਾਰਜ ਲਗਾਉਣ ਦੀ ਆਗਿਆ ਹੈ। ਇਸ ਤਰ੍ਹਾਂ, ਇਸ ਟੀਕੇ ਦੀ ਇੱਕ ਖੁਰਾਕ ਦੀ ਕੀਮਤ ਮੌਜੂਦਾ ਸਮੇਂ ਵਿੱਚ ਲਗਭਗ 1000 ਰੁਪਏ ਹੋਵੇਗੀ। ਇਸ ਦੇ ਨਾਲ ਹੀ ਸਰਕਾਰੀ ਹਸਪਤਾਲਾਂ ਵਿੱਚ ਇਸ ਟੀਕੇ ਦੀ ਕੀਮਤ 325 ਰੁਪਏ ਹੋਵੇਗੀ। ਦੱਸ ਦਈਏ ਕਿ ਭਾਰਤ ਬਾਇਓਟੈਕ ਦੀ ਇੰਟਰਨਾਸਲ ਵੈਕਸੀਨ iNCOVACC ਨੂੰ ਪਿਛਲੇ ਹਫਤੇ ਹੀ ਕੋਰੋਨਾ ਟੀਕਾਕਰਨ ਪ੍ਰੋਗਰਾਮ ਵਿੱਚ ਸ਼ਾਮਲ ਕੀਤਾ ਗਿਆ ਸੀ। ਰਿਪੋਰਟ ਦੇ ਅਨੁਸਾਰ ਜਨਵਰੀ ਦੇ ਅੰਤ ਤੱਕ ਇਹ ਉਨ੍ਹਾਂ ਲਈ ਉਪਲਬਧ ਹੋਵੇਗਾ ਜਿਨ੍ਹਾਂ ਨੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...