August 18, 2026, 3:57 pm
----------- Advertisement -----------
HomeNewsLatest Newsਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋਈ "ਭਾਰਤ ਜੋੜੋ ਯਾਤਰਾ" ,ਰਾਹੁਲ ਗਾਂਧੀ ਨੇ...

ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋਈ “ਭਾਰਤ ਜੋੜੋ ਯਾਤਰਾ” ,ਰਾਹੁਲ ਗਾਂਧੀ ਨੇ ਪੰਜਾਬੀਆਂ ਦਾ ਕੀਤਾ ਧੰਨਵਾਦ

Published on

----------- Advertisement -----------

ਪੰਜਾਬ ਵਿੱਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਸ਼ੁਰੂ ਹੋ ਗਈ ਹੈ। ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਸਭ ਤੋਂ ਪਹਿਲਾਂ ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਬਣੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਿਆ। ਅੱਜ ਰਾਹੁਲ ਨੇ ਲਾਲ ਰੰਗ ਦੀ ਪੱਗ ਬੰਨ੍ਹੀ ਹੋਈ ਹੈ। ਖਾਸ ਗੱਲ ਇਹ ਹੈ ਕਿ ਹੁਣ ਤੱਕ ਭਾਰਤ ਜੋੜੋ ਯਾਤਰਾ ‘ਚ ਰਾਹੁਲ ਨੂੰ ਪੰਜਾਬ ‘ਚ ਸਭ ਤੋਂ ਜ਼ਿਆਦਾ ਸੁਰੱਖਿਆ ਦਿੱਤੀ ਗਈ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਵੱਡੇ ਆਗੂਆਂ ਨੇ ਵੀ ਇਸ ਯਾਤਰਾ ਵਿੱਚ ਸ਼ਿਰਕਤ ਕੀਤੀ। ਰਾਹੁਲ ਗਾਂਧੀ ਦਾ ਸਮਰਥਨ ਕਰਨ ਲਈ ਵੱਡੀ ਗਿਣਤੀ ‘ਚ ਸਮਰਥਕ ਵੀ ਸ਼ਾਮਲ ਹੋਏ ਹਨ।

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਨੇ ਭਾਸ਼ਣ ਦਿੰਦੇ ਹੋਏ ਪੰਜਾਬੀਆਂ ਦਾ ਧੰਨਵਾਦ ਕੀਤਾ। ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਕੁਝ ਮਹੀਨੇ ਪਹਿਲਾਂ ਕੰਨਿਆਕੁਮਾਰੀ ਤੋਂ ਇਸ ਯਾਤਰਾ ਦੀ ਸ਼ੁਰੂਆਤ ਕੀਤੀ ਸੀ ਅਤੇ ਹੁਣ ਇਹ ਯਾਤਰਾ ਲਗਭਗ 3000 ਕਿਲੋਮੀਟਰ ਦਾ ਸਫ਼ਰ ਤੈਅ ਕਰ ਚੁੱਕੀ ਹੈ ਅਤੇ ਇਹ ਯਾਤਰਾ ਕਸ਼ਮੀਰ ਤੱਕ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਵਿੱਚ ਨਫ਼ਰਤ ਅਤੇ ਹਿੰਸਾ ਦੇ ਮਾਹੌਲ ਨੂੰ ਖ਼ਤਮ ਕਰਨ ਲਈ ਇਹ ਯਾਤਰਾ ਸ਼ੁਰੂ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ...

ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਮਿਲੇ MP ਗੁਰਜੀਤ ਔਜਲਾ, ਭਾਜਪਾ ’ਤੇ ਵਰ੍ਹੇ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ‘ਚ ਸਾਬਕਾ ਪ੍ਰਧਾਨ...

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...