July 25, 2026, 7:09 pm
----------- Advertisement -----------
HomeNewsEntertainmentਕਾਰਤਿਕ-ਕਿਆਰਾ ਦੀ ਫਿਲਮ Bhool Bhulaiyaa 2 ਨੇ ਲੁੱਟਿਆ ਫੈਨਜ਼ ਦਾ ਦਿਲ, ਤੱਬੂ...

ਕਾਰਤਿਕ-ਕਿਆਰਾ ਦੀ ਫਿਲਮ Bhool Bhulaiyaa 2 ਨੇ ਲੁੱਟਿਆ ਫੈਨਜ਼ ਦਾ ਦਿਲ, ਤੱਬੂ ਨੇ ਦਿਖਾਇਆ ਕਮਾਲ

Published on

----------- Advertisement -----------

ਰਤਿਕ ਆਰੀਅਨ, ਕਿਆਰਾ ਅਡਵਾਨੀ ਅਤੇ ਤੱਬੂ ਸਟਾਰਰ ਫਿਲਮ ‘ਭੂਲ ਭੁਲਈਆ 2’ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ ਹੈ। ਅਕਸ਼ੈ ਕੁਮਾਰ ਦੀ ਫਿਲਮ ‘ਭੂਲ ਭੁਲਈਆ’ 2007 ‘ਚ ਪ੍ਰਿਯਦਰਸ਼ਨ (Priyadarshan) ਦੁਆਰਾ ਨਿਰਦੇਸ਼ਿਤ ਕੀਤੀ ਗਈ ਸੀ, ਜਿਸ ਨੇ ਸਿਨੇਮਾਘਰਾਂ ‘ਚ ਖੂਬ ਕਮਾਈ ਕੀਤੀ ਸੀ ਅਤੇ ਦਰਸ਼ਕਾਂ ਨੇ ਇਸ ਨੂੰ ਕਾਫੀ ਪਸੰਦ ਵੀ ਕੀਤਾ ਸੀ। ‘ਭੂਲ ਭੁਲਈਆ’ ਦੇ 15 ਸਾਲ ਬਾਅਦ ਆਈ ਫਿਲਮ ‘ਚ ਇਸ ਵਾਰ ਅਕਸ਼ੈ ਦੀ ਜਗ੍ਹਾ ਕਾਰਤਿਕ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਨਿਰਦੇਸ਼ਨ ਦੀ ਕਮਾਨ ਅਨੀਸ ਬਜ਼ਮੀ ਨੇ ਸੰਭਾਲੀ ਹੈ। ਅਨੀਸ ਬਜ਼ਮੀ ਨੇ ਪਿਛਲੇ ਕੁਝ ਸਮੇਂ ਤੋਂ ਲਗਾਤਾਰ ‘ਮੁਬਾਰਕਾਂ’, ‘ਪਾਗਲਪੰਤੀ’ ਵਰਗੀਆਂ ਫਲਾਪ ਕਾਮੇਡੀ ਫਿਲਮਾਂ ਦਿੱਤੀਆਂ ਹਨ।

ਕਹਾਣੀ ਦੀ ਗੱਲ ਕਰੀਏ ਤਾਂ ਫਿਲਮ ਦੀ ਸ਼ੁਰੂਆਤ ਮੰਜੁਲਿਕਾ ਦੇ ਭੂਤ ਨੂੰ ਤਾਂਤਰਿਕ ਦੀ ਮਦਦ ਨਾਲ ਕਮਰੇ ‘ਚ ਬੰਦ ਕਰਨ ਤੋਂ ਹੁੰਦੀ ਹੈ ਅਤੇ ਫਿਰ ਕਹਾਣੀ 18 ਸਾਲ ਬਾਅਦ ਸਿੱਧੀ ਪਹੁੰਚ ਜਾਂਦੀ ਹੈ। ਰੁਹਾਨ ਰੰਧਾਵਾ (ਕਾਰਤਿਕ ਆਰੀਅਨ) ਇੱਕ ਮਸ਼ਹੂਰ ਬਿਜ਼ਨਸ ਟਾਈਕੂਨ ਦਾ ਪੁੱਤਰ ਹੈ ਅਤੇ ਦੁਨੀਆ ਵਿੱਚ ਘੁੰਮ ਕੇ ਆਪਣੀ ਜ਼ਿੰਦਗੀ ਦਾ ਆਨੰਦ ਮਾਣ ਰਿਹਾ ਹੈ। ਉਹ ਰੀਤ (ਕਿਆਰਾ ਅਡਵਾਨੀ) ਨੂੰ ਮਿਲਦਾ ਹੈ। ਰੀਤ ਦੀ ਮਦਦ ਕਰਨ ਲਈ, ਉਸ ਦੇ ਕਹਿਣ ‘ਤੇ ਰੁਹਾਨ ਰਾਜਸਥਾਨ ਦੇ ਭਵਾਨੀਗੜ੍ਹ ਪਹੁੰਚਦਾ ਹੈ। ਕਾਰਤਿਕ ਇੱਥੇ ਪਹੁੰਚਦਾ ਹੈ ਅਤੇ ਸਾਰਿਆਂ ਨੂੰ ਦੱਸਦਾ ਹੈ ਕਿ ਉਹ ਭੂਤਾਂ ਨਾਲ ਗੱਲ ਕਰ ਸਕਦਾ ਹੈ ਅਤੇ ਬੱਸ ਰੂਹਾਨ ਰੂਹ ਬਾਬਾ ਬਣ ਜਾਂਦਾ ਹੈ। ਪਰ ਮੁਸੀਬਤ ਉਦੋਂ ਸ਼ੁਰੂ ਹੁੰਦੀ ਹੈ ਜਦੋਂ ਮੰਜੁਲਿਕਾ ਦਾ ਭੂਤ ਨਿਕਲਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...