September 27, 2026, 8:54 pm
----------- Advertisement -----------
HomeNewsLatest Newsਮਹਾਰਾਸ਼ਟਰ 'ਚ ਵਧਿਆ ਬਰਡ ਫਲੂ, ਪਾਲਘਰ ਦੇ ਪੋਲਟਰੀ ਫਾਰਮ 'ਚ ਵੀ ਆਏ...

ਮਹਾਰਾਸ਼ਟਰ ‘ਚ ਵਧਿਆ ਬਰਡ ਫਲੂ, ਪਾਲਘਰ ਦੇ ਪੋਲਟਰੀ ਫਾਰਮ ‘ਚ ਵੀ ਆਏ ਕੇਸ

Published on

----------- Advertisement -----------

ਮਹਾਰਾਸ਼ਟਰ ‘ਚ ਬਰਡ ਫਲੂ ਦ ਖਤਰਾ ਵਧਣਾ ਸ਼ੁਰੂ ਹੋ ਗਿਆ ਹੈ ਬੀਤੇ ਦਿਨੀ ਮਹਾਰਾਸ਼ਟਰ ਦੇ ਠਾਣੇ ਵਿੱਚ 100 ਮੁਰਗੀਆਂ ਦੀ ਮੌਤ ਦੀ ਖ਼ਬਰ ਤੋਂ ਬਾਅਦ ਅੱਜ ਪਾਲਘਰ ਦੇ ਇੱਕ ਪੋਲਟਰੀ ਫਾਰਮ ਵਿੱਚ ਵੀ ਬਰਡ ਫਲੂ (ਏਵੀਅਨ ਫਲੂ) ਦੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇੱਕ ਅਧਿਕਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਜ਼ਿਲ੍ਹੇ ਦੇ ਵਸਈ-ਵਿਰਾਰ ਖੇਤਰ ਵਿੱਚ ਸਥਿਤ ਇੱਕ ਪੋਲਟਰੀ ਫਾਰਮ ਵਿੱਚ ਬਰਡ ਫਲੂ ਦੀ ਲਾਗ ਦੇ ਮਾਮਲੇ ਪਾਏ ਗਏ ਹਨ।
ਪਾਲਘਰ ਦੇ ਜ਼ਿਲ੍ਹਾ ਵੈਟਰਨਰੀ ਅਫ਼ਸਰ ਡਾ: ਪ੍ਰਸ਼ਾਂਤ ਕਾਂਬਲੇ ਨੇ ਦੱਸਿਆ ਕਿ ਪੋਲਟਰੀ ਫਾਰਮ ਵਿੱਚ ਕੁਝ ਮੁਰਗੀਆਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਸਨ। ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਪੰਛੀ ਐਚ5ਐਨ1 ਵਾਇਰਸ ਨਾਲ ਸੰਕਰਮਿਤ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...