July 23, 2026, 2:17 am
----------- Advertisement -----------
HomeNewsEntertainmentਸਲਮਾਨ ਖਾਨ ਨੇ ਜਨਮਦਿਨ ‘ਤੇ ਕੀਤਾ ਵੱਡਾ ਐਲਾਨ

ਸਲਮਾਨ ਖਾਨ ਨੇ ਜਨਮਦਿਨ ‘ਤੇ ਕੀਤਾ ਵੱਡਾ ਐਲਾਨ

Published on

----------- Advertisement -----------

ਬਾਲੀਵੁੱਡ ਦੇ ਮਸ਼ਹੂਰ ਐਕਟਰ ਸਲਮਾਨ ਖਾਨ ਅੱਜ ਆਪਣਾ 56ਵਾਂ ਜਨਮਦਿਨ ਮਨਾ ਰਹੇ ਹਨ। ਉਹ ਆਪਣੇ ਜਨਮਦਿਨ ਤੋਂ ਇਕ ਰਾਤ ਪਹਿਲਾਂ ਮੀਡੀਆ ਦੇ ਸਾਹਮਣੇ ਆਏ ਸਨ। ਇਸ ਦੌਰਾਨ ਸਲਮਾਨ ਖਾਨ ਨੇ ਆਪਣੀ ਮਸ਼ਹੂਰ ਫਿਲਮ ‘ਬਜਰੰਗੀ ਭਾਈਜਾਨ’ ਦੇ ਸੀਕਵਲ ਬਾਰੇ ਵੀ ਮੀਡੀਆ ਨਾਲ ਗੱਲਬਾਤ ਕੀਤੀ। ਸਲਮਾਨ ਖਾਨ ਨੇ ਫਿਲਮ ‘ਬਜਰੰਗੀ ਭਾਈਜਾਨ’ ਦੇ ਸੀਕਵਲ ਦੇ ਟਾਈਟਲ ਦਾ ਵੀ ਖੁਲਾਸਾ ਕੀਤਾ ਹੈ।


ਸਲਮਾਨ ਖਾਨ ਨੇ ਦਸਿਆ ਕਿ ‘ਬਜਰੰਗੀ ਭਾਈਜਾਨ ਫਿਲਮ ਦੇ ਸੀਕਵਲ ਦਾ ਨਾਂ ‘ਪਵਨ ਪੁੱਤਰ ਭਾਈਜਾਨ’ ਰੱਖਿਆ ਹੈ ਫਿਲਮ ‘ਬਜਰੰਗੀ ਭਾਈਜਾਨ’ ‘ਚ ਸਲਮਾਨ ਖਾਨ ਦੇ ਕਿਰਦਾਰ ਦਾ ਨਾਂ ਪਵਨ ਹੈ।ਮਸ਼ਹੂਰ ਨਿਰਮਾਤਾ-ਨਿਰਦੇਸ਼ਕ ਐੱਸ.ਐੱਸ. ਰਾਜਾਮੌਲੀ ਦੇ ਪਿਤਾ ਕੇਵੀ ਵਿਜੇੇਂਦਰ ਪ੍ਰਸਾਦ ਵੀ ‘ਪਵਨ ਪੁੱਤਰ ਭਾਈਜਾਨ’ ‘ਚ ਉਨ੍ਹਾਂ ਦਾ ਸਾਥ ਦੇਣਗੇ

ਉਹਨਾਂ ਨੇ ਇਹ ਵੀ ਦਸਿਆ ਕਿ ਫਿਲਮ ‘ਟਾਈਗਰ 3’ ਦੀ ਸ਼ੂਟਿੰਗ ਖਤਮ ਹੋਣ ਤੋਂ ਬਾਅਦ ‘ਨੋ ਐਂਟਰੀ’ ਦੇ ਸੀਕਵਲ ‘ਤੇ ਕੰਮ ਸ਼ੁਰੂ ਕੀਤਾ ਜਾਵੇਗਾ। ਫਿਲਮ ਨੋ ਐਂਟਰੀ ਸਾਲ 2005 ਵਿੱਚ ਆਈ ਸੀ। ਇਸ ਮਲਟੀਸਟਾਰਰ ਫਿਲਮ ‘ਚ ਸਲਮਾਨ ਖਾਨ ਤੋਂ ਇਲਾਵਾ ਅਨਿਲ ਕਪੂਰ ਅਤੇ ਫਰਦੀਨ ਖਾਨ ਸਮੇਤ ਕਈ ਕਲਾਕਾਰ ਮੁੱਖ ਭੂਮਿਕਾਵਾਂ ‘ਚ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...