November 13, 2026, 3:27 pm
----------- Advertisement -----------
HomeNewsLatest Newsਭਾਜਪਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਮਦਦ ਕਰ ਰਹੀ ਹੈ: ਸੂਰਜੇਵਾਲਾ

ਭਾਜਪਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਮਦਦ ਕਰ ਰਹੀ ਹੈ: ਸੂਰਜੇਵਾਲਾ

Published on

----------- Advertisement -----------
ਨਵੀਂ ਦਿੱਲੀ : - ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਰਣਦੀਪ ਸਿੰਘ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਿਹਾ ਹੈ। 
ਸੂਰਜੇਵਾਲਾ ਨੇ ਪੰਜਾਬ ਵਿੱਚ ਈਡੀ ਦੇ ਛਾਪਿਆਂ ਨੂੰ ਲੈ ਕੇ ਕਈ ਟਵੀਟ ਵੀ ਕੀਤੇ ਹਨ। ਇਨ੍ਹਾਂ 'ਚੋਂ ਇਕ 'ਚ ਕੇਜਰੀਵਾਲ 'ਤੇ ਨਿਸ਼ਾਨਾ ਸਾਧਦੇ ਹੋਏ ਲਿਖਿਆ- ਪੰਜਾਬ ਚੋਣਾਂ ਤੋਂ 15 ਦਿਨ ਪਹਿਲਾਂ ਮੋਦੀ ਸਰਕਾਰ ਦੀਆਂ ਸਿਆਸੀ ਚਾਲਾਂ ਫਿਰ ਤੋਂ ਸ਼ੁਰੂ ਹੋ ਗਈਆਂ ਹਨ। ਭਾਜਪਾ ਦਾ ਚੋਣ ਵਿਭਾਗ ਯਾਨੀ ਈਡੀ ਮੈਦਾਨ ਵਿੱਚ ਉਤਰਿਆ। ਘਟਨਾਕ੍ਰਮ ਨੂੰ ਸਮਝੋ - ਇਹ ਹਮਲਾ CM ਚੰਨੀ 'ਤੇ ਨਹੀਂ, ਪੰਜਾਬ 'ਤੇ ਹੈ, ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਦੀ ਸਜ਼ਾ ਹੈ।
ਇਹ ਹਮਲਾ ਹੈ ਤਾਂ ਕਿ ਛੋਟੇ ਮੋਦੀ-ਕੇਜਰੀਵਾਲ ਪਾਰਟੀ ਦੀ ਚੋਰ ਦਰਵਾਜ਼ੇ ਰਾਹੀਂ ਮੱਦਦ ਕੀਤੀ ਜਾ ਸਕੇ, ਕੇਜਰੀਵਾਲ ਨੇ ਖੇਤੀ ਦਾ ਕਾਲਾ ਕਾਨੂੰਨ ਨੋਟੀਫਾਈ ਕੀਤਾ ਸੀ, ਹੁਣ ਮੁੜ ਪੈਰਵਾਈ ਹੋਈ ਹੈ! ਭਾਜਪਾ ਵੱਲੋਂ ਚੋਣਾਂ ਵਿੱਚ ਮੋੜਵਾਂ ਹਮਲਾ, ਛੇ ਸਾਲ ਪੁਰਾਣੇ ਮਾਮਲੇ ਵਿੱਚ ਮੁੱਖ ਮੰਤਰੀ ਚੰਨੀ ਤੇ 33 ਸਾਲ ਪੁਰਾਣੇ ਮਾਮਲੇ ਵਿੱਚ ਸਿੱਧੂ 'ਤੇ ਹਮਲੇ ਹੋ ਰਹੇ ਹਨ|
----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...