September 29, 2026, 7:28 pm
----------- Advertisement -----------
HomeNewsLatest Newsਹਾਈਕੋਰਟ ਤੋਂ ਰਾਹਤ ਮਿਲਣ ਉਪਰੰਤ ਭਾਜਪਾ ਆਗੂਆਂ ਨੇ ਮੇਅਰ ਜੀਤੀ ਸਿੱਧੂ ਦਾ...

ਹਾਈਕੋਰਟ ਤੋਂ ਰਾਹਤ ਮਿਲਣ ਉਪਰੰਤ ਭਾਜਪਾ ਆਗੂਆਂ ਨੇ ਮੇਅਰ ਜੀਤੀ ਸਿੱਧੂ ਦਾ ਕੀਤਾ ਸਵਾਗਤ

Published on

----------- Advertisement -----------

ਮੁਹਾਲੀ, 25 ਜਨਵਰੀ : ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰਾਹਤ ਮਿਲਣ ਉਪਰੰਤ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਨਗਰ ਨਿਗਮ ਦਫਤਰ ਪਹੁੰਚ ਕੇ ਫੁੱਲਾਂ ਦੇ ਗੁਲਦਸਤੇ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਰਮੇਸ਼ ਕੁਮਾਰ ਵਰਮਾ ਨੇ ਕਿਹਾ ਕਿ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਇਨਸਾਫ ਮਾਨਯੋਗ ਹਾਈਕੋਰਟ ਜਾ ਕੇ ਹੀ ਮਿਲਿਆ ਹੈ ਜਿੱਥੋਂ ਕਿ ਉਨ੍ਹਾਂ ਦੀ ਮੇਅਰ ਦੀ ਸੀਟ ਬਰਕਰਾਰ ਹੋਈ।

ਉਨ੍ਹਾਂ ਕਿਹਾ ਕਿ ਸਾਲ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ਵਿੱਚ ਵੀ ਵੱਡੀ ਗਿਣਤੀ ਵਿੱਚ ਸੀਟਾਂ ਉੱਤੇ ਕਾਬਜ਼ ਹੋਵੇਗੀ ਅਤੇ ਦੇਸ਼ ਵਿੱਚ ਮੁੜ ਭਾਜਪਾ ਸਰਕਾਰ ਬਣਾਉਣ ਵਿੱਚ ਪੰਜਾਬ ਦੇ ਲੋਕਾਂ ਦਾ ਅਹਿਮ ਰੋਲ ਹੋਵੇਗਾ। ਇਹ ਮੌਕੇ ਭਾਜਪਾ ਦੇ ਮੋਹਾਲੀ ਤੋਂ ਜਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਔਜਲਾ, ਕੈਸ਼ੀਅਰ ਮਦਨ ਗੋਇਲ, ਸਾਬਕਾ ਕੌਂਸਲਰ ਪ੍ਰਕਾਸ਼ਵਤੀ, ਕੌਂਸਲਰ ਕਮਲਪ੍ਰੀਤ ਸਿੰਘ ਬੰਨੀ, ਪਾਰਟੀ ਦੇ ਸਾਬਕਾ ਜਿਲ੍ਹਾ ਕੈਸ਼ੀਅਰ ਪੰਡਿਤ ਦਿਨੇਸ਼ ਸ਼ਰਮਾ, ਸੰਜੀਵ ਜੋਸ਼ੀ, ਜਸਮਿੰਦਰ ਪਾਲ ਸਿੰਘ (ਦੋਵੇਂ ਸਰਕਲ ਪ੍ਰਧਾਨ), ਸਰਕਲ ਮੀਤ ਪ੍ਰਧਾਨ ਜਤਿੰਦਰ ਗੋਇਲ, ਮੋਹਾਲੀ ਸਮਾਚਾਰ ਪੱਤਰ ਵਿਕਰੇਤਾ ਯੂਨੀਅਨ ਦੇ ਜਨਰਲ ਸਕੱਤਰ ਮੋਹਾਲੀ ਚੰਦਰ ਜੁਆਲ ਅਤੇ ਰਾਕੇਸ਼ ਕੁਮਾਰ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...

ਗੋਲਡੀ ਬਰਾੜ FBI ਦੀ Top-10 ਮੋਸਟ ਵਾਂਟੇਡ ਲਿਸਟ ’ਚ ਸ਼ਾਮਲ, ਰੱਖਿਆ ਗਿਆ 10 ਕਰੋੜ ਦਾ ਇਨਾਮ

ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਸੋਮਵਾਰ ਨੂੰ, ਗੈਂਗਸਟਰ ਸਤਿੰਦਰਜੀਤ ਸਿੰਘ, ਜਿਸਨੂੰ ਗੋਲਡੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਪੀ.ਏ.ਯੂ. ਵਿਖੇ ‘ਜਸ਼ਨ-ਏ-ਇਨਕਲਾਬ’ ਵਿੱਚ ਸ਼ਾਮਲ ਹੋਏ

*ਲੁਧਿਆਣਾ; 28 ਸਤੰਬਰ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ...