July 24, 2026, 2:49 pm
----------- Advertisement -----------
HomeNewsLatest Newsਪੰਜਾਬ ਚੋਣਾਂ: ਭਾਜਪਾ ਨੇ ਐਲਾਨੇ ਦੋ ਹੋਰ ਉਮੀਦਵਾਰ

ਪੰਜਾਬ ਚੋਣਾਂ: ਭਾਜਪਾ ਨੇ ਐਲਾਨੇ ਦੋ ਹੋਰ ਉਮੀਦਵਾਰ

Published on

----------- Advertisement -----------

ਚੰਡੀਗੜ੍ਹ : – ਪੰਜਾਬ ਵਿੱਚ ਭਾਜਪਾ ਗਠਜੋੜ ਵਲੋਂ ਦੋ ਹੋਰ ਉਮੀਦਵਾਰ ਐਲਾਨ ਕੀਤੇ ਹਨ। ਇਨ੍ਹਾਂ ਵਿੱਚ ਜ਼ੀਰਾ ਵਿਧਾਨ ਸਭਾ ਤੋਂ ਅਵਤਾਰ ਸਿੰਘ ਜ਼ੀਰਾ ਅਤੇ ਰਾਜਾਸਾਂਸੀ ਵਿਧਾਨ ਸਭਾ ਤੋਂ ਮੁਖਵਿੰਦਰ ਸਿੰਘ ਨੂੰ ਉਮੀਦਵਾਰ ਬਣਾਇਆ ਹੈ, ਜੋ ਭਾਜਪਾ ਦੇ ਚੋਣ ਨਿਸ਼ਾਨ ਕਮਲ ਦੇ ਫੁੱਲ ’ਤੇ ਚੋਣ ਲੜਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

*ਚੰਡੀਗੜ੍ਹ/ਪਟਿਆਲਾ, 23 ਜੁਲਾਈ,2026*:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ...

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

*ਚੰਡੀਗੜ੍ਹ 23 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

*ਨਵੀਂ ਦਿੱਲੀ, 23 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ...