July 23, 2026, 10:15 pm
----------- Advertisement -----------
HomeNewsLatest Newsਭਾਜਪਾ ਦੀ ਜਿੱਤ 'ਤੇ ਸੰਸਦ 'ਚ ਜਸ਼ਨ: ਭਾਜਪਾ ਸੰਸਦ ਮੈਂਬਰਾਂ ਨੇ ਲੋਕ...

ਭਾਜਪਾ ਦੀ ਜਿੱਤ ‘ਤੇ ਸੰਸਦ ‘ਚ ਜਸ਼ਨ: ਭਾਜਪਾ ਸੰਸਦ ਮੈਂਬਰਾਂ ਨੇ ਲੋਕ ਸਭਾ ‘ਚ ਲਗਾਏ ਮੋਦੀ-ਮੋਦੀ ਦੇ ਨਾਅਰੇ

Published on

----------- Advertisement -----------

ਨਵੀਂ ਦਿੱਲੀ : – ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦੇ ਪਹਿਲੇ ਦਿਨ ਲੋਕ ਸਭਾ ਵਿੱਚ ਮੋਦੀ-ਮੋਦੀ ਦੇ ਨਾਅਰੇ ਲਾਏ ਗਏ। ਲੋਕ ਸਭਾ ਦੀ ਕਾਰਵਾਈ ਸੋਮਵਾਰ ਸਵੇਰੇ 11 ਵਜੇ ਸ਼ੁਰੂ ਹੋਈ। ਪ੍ਰਧਾਨ ਮੰਤਰੀ ਮੋਦੀ ਦੇ ਸਦਨ ‘ਚ ਦਾਖਲ ਹੁੰਦੇ ਹੀ ਭਾਜਪਾ ਸੰਸਦ ਮੈਂਬਰਾਂ ਨੇ ਮੋਦੀ-ਮੋਦੀ ਦੇ ਨਾਅਰੇ ਲਾਏ। ਕਰੀਬ ਤਿੰਨ ਚਾਰ ਮਿੰਟ ਤੱਕ ਭਾਜਪਾ ਦੇ ਸੰਸਦ ਮੈਂਬਰ ਜਿੱਤ ਦਾ ਜਸ਼ਨ ਮਨਾਉਂਦੇ ਰਹੇ ਅਤੇ ਟੇਬਲ ਵਜਾਉਂਦੇ ਰਹੇ।
ਮੋਦੀ ਦੇ ਲੋਕ ਸਭਾ ‘ਚ ਪਹੁੰਚਣ ਦੇ ਸਮੇਂ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਕੈਬਨਿਟ ਮੰਤਰੀ ਸਦਨ ‘ਚ ਮੌਜੂਦ ਸਨ। ਇਸ ਤੋਂ ਪਹਿਲਾਂ ਭਾਜਪਾ ਦੇ ਸੰਸਦ ਮੈਂਬਰਾਂ ਨੇ ਵੀ ਸੰਸਦ ਕੰਪਲੈਕਸ ‘ਚ ਪਾਰਟੀ ਪ੍ਰਧਾਨ ਜੇਪੀ ਨੱਡਾ ਨੂੰ ਚਾਰ ਸੂਬਿਆਂ ‘ਚ ਵਿਧਾਨ ਸਭਾ ਚੋਣਾਂ ‘ਚ ਜਿੱਤ ‘ਤੇ ਵਧਾਈ ਦਿੱਤੀ।
ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਗਏ ਸਨ। ਇਹ ਰਾਜ ਹਨ- ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਅਤੇ ਮਨੀਪੁਰ। ਇਨ੍ਹਾਂ ਵਿੱਚੋਂ ਪੰਜਾਬ ਨੂੰ ਛੱਡ ਕੇ ਚਾਰੇ ਰਾਜਾਂ ਵਿੱਚ ਭਾਜਪਾ ਨੇ ਜਿੱਤ ਦਰਜ ਕੀਤੀ ਹੈ। ਇਸ ਜਿੱਤ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਦਿੱਲੀ ਬੀਜੇਪੀ ਦਫ਼ਤਰ ਵਿੱਚ ਜ਼ੋਰਦਾਰ ਜਸ਼ਨ ਮਨਾਇਆ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ। ਲੋਕ ਸਾਰਾ ਸਮਾਂ ਮੋਦੀ-ਮੋਦੀ ਦੇ ਨਾਅਰੇ ਲਾਉਂਦੇ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...