June 25, 2026, 9:46 am
----------- Advertisement -----------
HomeNewsLatest Newsਭਾਜਪਾ ਕੇਜਰੀਵਾਲ ਦਾ ਕਤਲ ਕਰਵਾਉਣਾ ਚਾਹੁੰਦੀ ਹੈ : ਮਨੀਸ਼ ਸਿਸੋਦੀਆ

ਭਾਜਪਾ ਕੇਜਰੀਵਾਲ ਦਾ ਕਤਲ ਕਰਵਾਉਣਾ ਚਾਹੁੰਦੀ ਹੈ : ਮਨੀਸ਼ ਸਿਸੋਦੀਆ

Published on

----------- Advertisement -----------

ਨਵੀਂ ਦਿੱਲੀ : – ਭਾਰਤੀ ਜਨਤਾ ਯੁਵਾ ਮੋਰਚਾ ਵੱਲੋਂ ਬੁੱਧਵਾਰ ਸਵੇਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਹੋਏ ਪ੍ਰਦਰਸ਼ਨ ਤੋਂ ਬਾਅਦ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ। ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਭਾਜਪਾ ‘ਤੇ ਵੱਡਾ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਅਰਵਿੰਦ ਕੇਜਰੀਵਾਲ ਨੂੰ ਮਰਵਾਉਣਾ ਚਾਹੁੰਦੀ ਹੈ।
ਉਨ੍ਹਾਂ ਪੁਲੀਸ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪੁਲੀਸ ਵੀ ਇਸ ਵਿੱਚ ਮਿਲੀਭੁਗਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਗੁੰਡਿਆਂ ਨੂੰ ਕੇਜਰੀਵਾਲ ਦੇ ਘਰ ਪਹੁੰਚਾਉਣ ਵਾਲੀ ਪੁਲਿਸ ਹੀ ਸੀ। ਪੰਜਾਬ ‘ਚ ‘ਆਪ’ ਦੀ ਜਿੱਤ ਤੋਂ ਭਾਜਪਾ ਸਦਮੇ ‘ਚ ਹੈ ਅਤੇ ਇਸ ਦੇ ਵਰਕਰ ਅਜਿਹੀਆਂ ਹਰਕਤਾਂ ਕਰ ਰਹੇ ਹਨ।

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ। ਸਿਸੋਦੀਆ ਨੇ ਕਿਹਾ, ”ਦਿੱਲੀ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹਮਲਾ ਕਰਕੇ ਸਮਾਜ ਵਿਰੋਧੀ ਅਨਸਰਾਂ ਨੇ ਸੀਸੀਟੀਵੀ ਕੈਮਰੇ ਅਤੇ ਸੁਰੱਖਿਆ ਰੁਕਾਵਟਾਂ ਨੂੰ ਤੋੜ ਦਿੱਤਾ ਹੈ। ਗੇਟ ‘ਤੇ ਲਗਾਏ ਬੂਮ ਬੈਰੀਅਰ ਵੀ ਟੁੱਟ ਗਏ ਹਨ। ਅਗਲੇ ਟਵੀਟ ‘ਚ ਉਨ੍ਹਾਂ ਕਿਹਾ- ‘ਭਾਜਪਾ ਦੇ ਗੁੰਡੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੀ ਭੰਨਤੋੜ ਕਰਦੇ ਰਹੇ। ਭਾਜਪਾ ਪੁਲਿਸ ਉਨ੍ਹਾਂ ਨੂੰ ਰੋਕਣ ਦੀ ਬਜਾਏ ਘਰ ਦੇ ਦਰਵਾਜ਼ੇ ਤੱਕ ਲੈ ਆਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...