August 6, 2026, 8:10 am
----------- Advertisement -----------
HomeNewsLatest Newsਕਰਜ਼ਾ ਲੈਣਾ ਹੋਇਆ ਮਹਿੰਗਾ; RBI ਨੇ ਵਿਆਜ ਦਰਾਂ ਵਿਚ ਕੀਤਾ ਵਾਧਾ

ਕਰਜ਼ਾ ਲੈਣਾ ਹੋਇਆ ਮਹਿੰਗਾ; RBI ਨੇ ਵਿਆਜ ਦਰਾਂ ਵਿਚ ਕੀਤਾ ਵਾਧਾ

Published on

----------- Advertisement -----------

ਵਧਦੀ ਮਹਿੰਗਾਈ ਨੂੰ ਦੇਖਦੇ ਹੋਏ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਰੈਪੋ ਰੇਟ 4% ਵਧਾ ਕੇ 4.40% ਕਰ ਦਿੱਤਾ ਹੈ। ਯਾਨੀ ਤੁਹਾਡੀ EMI ਅਤੇ ਲੋਨ ਮਹਿੰਗਾ ਹੋਣ ਵਾਲਾ ਹੈ। ਮੁਦਰਾ ਨੀਤੀ ਕਮੇਟੀ ਦੀ 2 ਅਤੇ 3 ਮਈ ਨੂੰ ਹੰਗਾਮੀ ਮੀਟਿੰਗ ਹੋਈ ਸੀ, ਜਿਸ ਵਿੱਚ ਇਹ ਫੈਸਲਾ ਲਿਆ ਗਿਆ ਹੈ। ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ। ਮੁਦਰਾ ਨੀਤੀ ਦੀ ਮੀਟਿੰਗ ਹਰ ਦੋ ਮਹੀਨੇ ਬਾਅਦ ਹੁੰਦੀ ਹੈ। ਇਸ ਵਿੱਤੀ ਸਾਲ ਦੀ ਪਹਿਲੀ ਮੀਟਿੰਗ ਪਿਛਲੇ ਮਹੀਨੇ 6-8 ਅਪ੍ਰੈਲ ਨੂੰ ਹੋਈ ਸੀ। ਅਗਲੀ ਮੀਟਿੰਗ ਜੂਨ ਵਿੱਚ ਹੋਣੀ ਸੀ।
ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੁਆਰਾ ਰੈਪੋ ਰੇਟ ਨੂੰ 4% ਪ੍ਰਤੀਸ਼ਤ ਤੋਂ ਵਧਾ ਕੇ 4.40% ਕਰਨ ਤੋਂ ਬਾਅਦ, ਘਰੇਲੂ ਅਤੇ ਕਾਰ ਕਰਜ਼ੇ ਮਹਿੰਗੇ ਹੋ ਜਾਣਗੇ, ਹਾਲਾਂਕਿ ਫਿਕਸਡ ਡਿਪਾਜ਼ਿਟ ਵਧੇਰੇ ਲਾਭਕਾਰੀ ਹੋ ਸਕਦੇ ਹਨ। ਕਰਜ਼ਦਾਰਾਂ ਲਈ ਖਾਸ ਗੱਲ ਇਹ ਹੈ ਕਿ ਜ਼ਿਆਦਾਤਰ ਬੈਂਕਾਂ ਨੇ ਪਹਿਲਾਂ ਹੀ ਆਪਣੀਆਂ ਵਿਆਜ ਦਰਾਂ ਵਧਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ|

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...