November 7, 2026, 1:15 am
----------- Advertisement -----------
HomeNewsLatest Newsਭਾਰਤ ਪਾਕਿ ਸਰਹੱਦ ਤੇ ਡਰੋਨ ਦੀ ਹਲਚਲ, ਬੀਐਸਐਫ ਨੇ ਕੀਤੀ ਫਾਇਰਿੰਗ

ਭਾਰਤ ਪਾਕਿ ਸਰਹੱਦ ਤੇ ਡਰੋਨ ਦੀ ਹਲਚਲ, ਬੀਐਸਐਫ ਨੇ ਕੀਤੀ ਫਾਇਰਿੰਗ

Published on

----------- Advertisement -----------

ਭਾਰਤ-ਪਾਕ ਸਰਹੱਦ ਤੇ ਡਰੋਨ ਦੀ ਹਲਚਲ ਲਗਾਤਾਰ ਬਰਕਰਾਰ ਹੈ।ਜਿਥੇ ਤਸਕਰ ਡਰੋਨ ਰਾਹੀਂ ਤਸਕਰੀ ਦੀ ਫ਼ਿਰਾਕ ਵਿਚ ਬੈਠੇ ਨਜਰ ਆ ਰਹੇ ਹਨ। ਓਥੇ ਹੀ ਬਾਰਡਰਾਂ ਤੇ ਤਾਇਨਾਤ ਬੀ.ਐਸ.ਐਫ ਦੀ ਜਵਾਨ ਵੀ ਇਹਨਾਂ ਨੂੰ ਮੂੰਹ ਤੋੜ ਜਵਾਬ ਦੇ ਰਹੇ ਹਨ।


ਅਜਨਾਲਾ ਦੇ ਥਾਣਾ ਰਮਦਾਸ ਅਧੀਨ ਆਉਂਦੀ ਬੀਓਪੀ ਕੱਸੋਵਾਲ ਵਿਖੇ ਬੀਤੀ ਦੇਰ ਰਾਤ ਬੀਐਸਐਫ ਦੀ 10 ਬਟਾਲੀਅਨ ਦੇ ਜਵਾਨਾਂ ਨੂੰ ਡ੍ਰੋਨ ਦੀ ਹਲਚਲ ਦਿਖਾਈ ਦਿੱਤੀ। ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਤੁਰੰਤ ਹਰਕਤ ਵਿਚ ਆਉਂਦੇ ਹੋਏ ਡ੍ਰੋਨ ਵੱਲ ਫਾਇਰਿੰਗ ਕੀਤੀ ਅਤੇ ਡ੍ਰੋਨ ਫੇਰ ਦੁਬਾਰਾ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ। ਫਿਲਹਾਲ ਬੀ.ਐੱਸ.ਐੱਫ ਦੇ ਜਵਾਨਾਂ, ਪੁਲਿਸ ਅਧਿਕਾਰੀਆਂ ਤੇ ਸੁਰੱਖਿਆ ਏਜੰਸੀਆਂ ਵੱਲੋਂ ਇਲਾਕੇ ਦੀ ਸਰਚ ਕੀਤੀ ਜਾ ਰਹੀ ਹੈ

ਦਸਦੇਈਏ ਕਿ ਬੀਤੇ ਕਲ ਖੇਮਕਰਨ ਚ ਵੀ ਬੀਐੱਸਐੱਫ ਨੇ 22 ਪੈਕਟ ਹੈਰੋਇਨ ਬਰਾਮਦ ਕੀਤੀ ਸੀ।ਇਹ ਬਰਾਮਦਗੀ ਬੀਓਪੀ ਮੀਆਂਵਾਲ ਓਤਾੜ ਤੋਂ ਕੀਤੀ ਗਈ ਸੀ। ਜਾਣਕਾਰੀ ਮੁਤਾਬਕ ਇਹ ਹੈਰੋਇਨ ਪਾਕਿਸਤਾਨ ਵੱਲੋਂ ਭਾਰਤੀ ਖੇਤਰ ‘ਚ ਸੁੱਟੀ ਗਈ ਸੀ ।ਜਿਸ ਤੋ ਬਾਅਦ ਬੀਐਸਐਫ ਵੱਲੋਂ ਇਲਾਕੇ ‘ਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...