ਫ਼ਿਰੋਜ਼ਪੁਰ: ਪਾਕਿਸਤਾਨ ਦੇ ਨਸ਼ਾ ਤਸਕਰ ਸੰਘਣੀ ਧੁੰਦ ਕਾਰਨ ਭਾਰਤ ਵੱਲ ਲਗਾਤਾਰ ਖੇਪ ਭੇਜਣ ਵਿੱਚ ਲੱਗੇ ਹੋਏ ਹਨ ਪਰ ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ ਬੀ.ਐਸ.ਐਫ ਦੇ ਜਵਾਨਾ ਨੇ ਨਸ਼ਾ ਤਸਕਰਾਂ ਦੇ ਮਨਸੂਬਿਆਂ ਨੂੰ ਨਾਕਾਮ ਕੀਤਾ ਹੈ। ਬੀ.ਐਸ.ਐਫ ਵੱਲੋਂ ਇੱਕ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ।

ਦਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਤੋਂ ਆਈਆਂ ਜੁਰਾਬਾਂ ਵਿੱਚ ਇੱਕ ਕਿੱਲੋ ਤਿੰਨ ਗ੍ਰਾਮ ਹੈਰੋਇਨ ਦੇ ਦੋ ਪੈਕਟ ਬਰਾਮਦ ਕੀਤੇ ਹਨ।












