April 21, 2026, 3:25 am
----------- Advertisement -----------
HomeNewsLatest Newsਬਜਟ 2022 'ਤੇ ਸੁਖਬੀਰ ਬਾਦਲ ਨੇ ਕੇਂਦਰ 'ਤੇ ਵਿੰਨ੍ਹਿਆ ਨਿਸ਼ਾਨਾ

ਬਜਟ 2022 ‘ਤੇ ਸੁਖਬੀਰ ਬਾਦਲ ਨੇ ਕੇਂਦਰ ‘ਤੇ ਵਿੰਨ੍ਹਿਆ ਨਿਸ਼ਾਨਾ

Published on

----------- Advertisement -----------

ਵਿੱਤ ਮੰਤਰੀ ਸੀਤਾਰਮਨ ਵੱਲੋ 1 ਫਰਵਰੀ ਨੂੰ ਚੌਥਾ ਬਜਟ ਪੇਸ਼ ਕੀਤਾ ਗਿਆ। ਅੱਜ ਦੇ ਬਜਟ ਵਿੱਚ ਕਈ ਵੱਡੇ ਐਲਾਨ ਕੀਤੇ ਗਏ। ਕੇਂਦਰ ਸਰਕਾਰ ਦੇ ਬਜਟ 2022 ਨੂੰ ਲੈ ਕੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਕੇਂਦਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਪੰਜਾਬ ਵਿੱਚ ਚੋਣਾਂ ਦਾ ਮਾਹੌਲ ਹੈ, ਇਸ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਇਸ ਬਜਟ ਨੂੰ ਕਿਸਾਨਾਂ ਨਾਲ ਜੋੜਿਆ ਹੈ।
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਬਜਟ ਨੂੰ ਲੈ ਕੇ ਕੇਂਦਰ ਤੇ ਨਿਸ਼ਾਨਾ ਵਿੰਨਿਆਨ ਹੈ ਬਾਦਲ ਨੇ ਕਿਹਾ ਕਿ ਇੰਡਸਟਰੀਜ਼ ਦੇ ਕਈ ਲੱਖ ਕਰੋੜ ਦੇ ਕਰਜ਼ੇ ਮੁਆਫ਼ ਕੀਤੇ ਗਏ ਪਰ ਖੇਤੀਬਾੜੀ, ਗਰੀਬਾਂ ਅਤੇ ਕਿਸਾਨਾਂ ਲਈ ਬਜਟ ਵਿੱਚ ਕੁਝ ਨਹੀਂ ਦਿੱਤਾ ਗਿਆ।
ਤੇ ਉਧਰ ਪੰਜਾਬ ਭਾਜਪਾ ਨੇ ਬਜਟ ਦੀ ਤਾਰੀਫ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਗਾਗਰ ‘ਚ ਸਾਗਰ ਭਰ ਦਿੱਤਾ ਹੈ। ਇਹ ਸਾਰਾ ਕੁਝ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਕੀਤਾ ਗਿਆ ਹੈ। ਇਸ ਨਾਲ ਮੇਡ ਇਨ ਇੰਡੀਆ ਨੂੰ ਹੁਲਾਰਾ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...