November 10, 2026, 2:22 pm
----------- Advertisement -----------
HomeNewsLatest Newsਇੰਦੌਰ 'ਚ ਬੱਸ 50 ਫੁੱਟ ਡੂੰਘੀ ਖੱਡ 'ਚ ਡਿੱਗੀ, 5 ਦੀ ਮੌਤ

ਇੰਦੌਰ ‘ਚ ਬੱਸ 50 ਫੁੱਟ ਡੂੰਘੀ ਖੱਡ ‘ਚ ਡਿੱਗੀ, 5 ਦੀ ਮੌਤ

Published on

----------- Advertisement -----------

ਇੰਦੌਰ ‘ਚ ਵੀਰਵਾਰ ਦੁਪਹਿਰ ਨੂੰ ਵੱਡਾ ਹਾਦਸਾ ਵਾਪਰ ਗਿਆ। ਸਿਮਰੋਲ ਥਾਣਾ ਖੇਤਰ ਦੇ ਭੈਰਵ ਘਾਟ ‘ਤੇ ਯਾਤਰੀ ਬੱਸ ਬੇਕਾਬੂ ਹੋ ਕੇ ਪਲਟ ਗਈ। ਬੱਸ ਇੰਦੌਰ ਤੋਂ ਖੰਡਵਾ ਜਾ ਰਹੀ ਸੀ। ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 17 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਇਸ ਗੱਲ ਦੀ ਪੁਸ਼ਟੀ ਸਿਮਰੋਲ ਟੀ.ਆਈ ਆਰ.ਐਸ.ਭਦੌਰੀਆ ਨੇ ਕੀਤੀ ਹੈ।
ਜਾਣਕਾਰੀ ਮੁਤਾਬਕ ਬੱਸ ਭੈਰਵ ਘਾਟ ਨੇੜੇ 50 ਫੁੱਟ ਡੂੰਘੀ ਖੱਡ ‘ਚ ਡਿੱਗ ਗਈ। ਬੱਸ ਪੂਰੀ ਤਰ੍ਹਾਂ ਪਲਟ ਗਈ। ਯਾਤਰੀਆਂ ਨੂੰ ਤੋਂ ਉੱਪਰ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ 108 ਐਂਬੂਲੈਂਸ ਸਮੇਤ ਮੌਕੇ ‘ਤੇ ਪਹੁੰਚ ਗਈ। ਇੰਦੌਰ ਤੋਂ ਵੀ ਚਾਰ ਐਂਬੂਲੈਂਸਾਂ ਨੂੰ ਮੌਕੇ ‘ਤੇ ਭੇਜਿਆ ਗਿਆ ਹੈ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਭੇਜਿਆ ਜਾ ਰਿਹਾ ਹੈ। ਰਾਹਗੀਰਾਂ ਨੇ ਦੱਸਿਆ ਕਿ ਬੱਸ ਵਿੱਚ 50 ਤੋਂ 60 ਲੋਕ ਮੌਜੂਦ ਸਨ। ਹਾਦਸੇ ਤੋਂ ਬਾਅਦ ਸੜਕ ‘ਤੇ ਲੰਮਾ ਜਾਮ ਲੱਗ ਗਿਆ। ਦੋਵੇਂ ਪਾਸੇ ਵਾਹਨਾਂ ਦੀ ਲੰਬੀ ਲਾਈਨ ਲੱਗੀ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...