June 15, 2026, 10:48 pm
----------- Advertisement -----------
HomeNewsLatest Newsਕੈਪਟਨ ਅਮਰਿੰਦਰ ਵਲੋਂ ਲੱਦਾਖ ਵਿੱਚ ਦੁਰਘਟਨਾ ਵਿੱਚ 7 ਸੈਨਿਕਾਂ ਦੇ ਸ਼ਹੀਦ ਹੋਣ...

ਕੈਪਟਨ ਅਮਰਿੰਦਰ ਵਲੋਂ ਲੱਦਾਖ ਵਿੱਚ ਦੁਰਘਟਨਾ ਵਿੱਚ 7 ਸੈਨਿਕਾਂ ਦੇ ਸ਼ਹੀਦ ਹੋਣ ਤੇ ਦੁੱਖ ਦਾ ਪ੍ਰਗਟਾਵਾ

Published on

----------- Advertisement -----------

ਫੌਜ ਦੀ ਬੱਸ ਲੱਦਾਖ ਦੇ ਤੁਰਤਕ ਸੈਕਟਰ ਵਿੱਚ ਸ਼ਯੋਕ ਨਦੀ ਵਿੱਚ ਡਿੱਗ ਗਈ। ਹਾਦਸੇ ‘ਚ 7 ਜਵਾਨਾਂ ਦੀ ਮੌਤ ਹੋ ਗਈ ਅਤੇ 19 ਜਵਾਨ ਜ਼ਖਮੀ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਭਾਰਤੀ ਫੌਜ ਦੇ ਬਿਆਨ ਮੁਤਾਬਕ 26 ਜਵਾਨਾਂ ਦੀ ਟੁਕੜੀ ਪਰਤਾਪੁਰ ਤੋਂ ਲੇਹ ਜ਼ਿਲੇ ਦੇ ਹਨੀਫ ਸਬ ਸੈਕਟਰ ਦੀ ਫਾਰਵਰਡ ਪੋਸਟ ਵੱਲ ਜਾ ਰਹੀ ਸੀ। ਕੈਪਟਨ ਅਮਰਿੰਦਰ ਨੇ ਟਵੀਟ ਕੀਤਾ “ਲੱਦਾਖ ਵਿੱਚ ਇੱਕ ਦੁਰਘਟਨਾ ਵਿੱਚ ਸਾਡੇ ਬਹਾਦਰ ਸੈਨਿਕਾਂ ਦੀਆਂ 7 ਕੀਮਤੀ ਜਾਨਾਂ ਦੇ ਨੁਕਸਾਨ ਦਾ ਬਹੁਤ ਸਦਮਾ ਅਤੇ ਡੂੰਘਾ ਦੁੱਖ ਹੈ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ”।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...