June 15, 2026, 11:43 pm
----------- Advertisement -----------
HomeNewsLatest Newsਜਲੰਧਰ ਰੈਲੀ 'ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਤੇ ਲੱਗੀ ਸੱਟ

ਜਲੰਧਰ ਰੈਲੀ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਤੇ ਲੱਗੀ ਸੱਟ

Published on

----------- Advertisement -----------

ਜਲੰਧਰ : – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਵਿੱਚ ਪਹਿਲੀ ਚੋਣ ਰੈਲੀ ਲਈ ਜਲੰਧਰ ਦੇ ਪੀਏਪੀ ਗਰਾਊਂਡ ਵਿੱਚ ਪੁੱਜੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਵਿੱਚ ਸੱਟ ਲੱਗ ਗਈ ਹੈ। ਉਨ੍ਹਾਂ ਦੇ ਹੱਥ ‘ਚੋਂ ਖੂਨ ਨਿਕਲਦਾ ਦੇਖਿਆ ਗਿਆ ਹੈ। ਕੈਪਟਨ ਅਮਰਿੰਦਰ ਨੂੰ ਮੁੱਢਲੀ ਮੈਡੀਕਲ ਸਹਾਇਤਾ ਦਿੱਤੀ ਜਾ ਰਹੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਨ੍ਹਾਂ ਨੂੰ ਸੱਟ ਕਿਵੇਂ ਲੱਗੀ। ਸ਼ੁਕਰ ਹੈ ਕਿ ਸੱਟ ਗੰਭੀਰ ਨਹੀਂ ਹੈ। ਜਲੰਧਰ ਦੇ ਪੀਏਪੀ ਗਰਾਊਂਡ ‘ਚ ਪਹੁੰਚੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੱਥ ‘ਤੇ ਸੱਟ ਲੱਗਣ ਕਾਰਨ ਹੜਕੰਪ ਮਚ ਗਿਆ ਹੈ।

ਇੱਥੇ ਪ੍ਰਧਾਨ ਮੰਤਰੀ ਮੋਦੀ ਵੀ ਰੈਲੀ ਵਾਲੀ ਥਾਂ ‘ਤੇ ਪਹੁੰਚਣ ਵਾਲੇ ਹਨ। ਆਦਮਪੁਰ ਉਤਰਨ ਤੋਂ ਬਾਅਦ ਉਹ ਹੈਲੀਕਾਪਟਰ ਰਾਹੀਂ ਪੀ.ਏ.ਪੀ ਗਰਾਊਂਡ ਪਹੁੰਚਣਗੇ। ਇਸ ਦੌਰਾਨ ਪੰਜਾਬ ਭਰ ਤੋਂ ਭਾਜਪਾ ਵਰਕਰਾਂ ਨਾਲ ਭਰੀਆਂ ਬੱਸਾਂ ਲਗਾਤਾਰ ਮੈਦਾਨ ਵਿੱਚ ਪਹੁੰਚ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...