June 26, 2026, 9:50 pm
----------- Advertisement -----------
HomeNewsLatest Newsਕਾਰ-ਆਟੋ ਵਿਚਾਲੇ ਜ਼ਬਰਦਸਤ ਟੱਕਰ, ਇੱਕੋ ਪਰਿਵਾਰ ਦੇ 5 ਜੀਆਂ ਦੀ ਮੌ+ਤ

ਕਾਰ-ਆਟੋ ਵਿਚਾਲੇ ਜ਼ਬਰਦਸਤ ਟੱਕਰ, ਇੱਕੋ ਪਰਿਵਾਰ ਦੇ 5 ਜੀਆਂ ਦੀ ਮੌ+ਤ

Published on

----------- Advertisement -----------

ਗੁਜਰਾਤ ਦੇ ਵਡੋਦਰਾ-ਪਦਰਾ ਰੋਡ ‘ਤੇ ਸ਼ੁੱਕਰਵਾਰ ਸਵੇਰੇ ਹੋਏ ਭਿਆਨਕ ਸੜਕ ਹਾਦਸੇ ‘ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਪਤੀ-ਪਤਨੀ ਅਤੇ ਉਨ੍ਹਾਂ ਦੇ ਤਿੰਨ ਬੱਚੇ ਸ਼ਾਮਲ ਹਨ। ਜਦਕਿ ਇਕ ਬੱਚਾ ਚਮਤਕਾਰੀ ਢੰਗ ਨਾਲ ਬਚ ਗਿਆ। ਇਕੱਲੇ ਬਚੇ, ਬੱਚੇ ਨੂੰ ਸੱਟਾਂ ਲੱਗੀਆਂ ਪਰ ਉਹ ਖਤਰੇ ਤੋਂ ਬਾਹਰ ਹੈ।
ਪਾਦਰਾ ਥਾਣੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦਾ ਪਰਿਵਾਰ ਪਾਦਰਾ ਤਾਲੁਕਾ ਦੇ ਲੋਲਾ ਪਿੰਡ ਦਾ ਰਹਿਣ ਵਾਲਾ ਸੀ। ਇਹ ਜੋੜਾ ਆਪਣੇ ਚਾਰ ਬੱਚਿਆਂ ਨਾਲ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਵਡੋਦਰਾ ਗਿਆ ਸੀ। ਅੱਜ ਸਵੇਰੇ ਪਰਿਵਾਰ ਇੱਕ ਆਟੋ ਵਿੱਚ ਘਰ ਪਰਤ ਰਿਹਾ ਸੀ। ਇਸ ਦੌਰਾਨ ਆਟੋ ਦੀ ਇੱਕ ਕਾਰ ਨਾਲ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਆਟੋ ਦੇ ਪਰਖੱਚੇ ਉੱਡ ਗਏ। ਸਥਾਨਕ ਲੋਕਾਂ ਨੇ ਜ਼ਖਮੀਆਂ ਨੂੰ 108 ਐਂਬੂਲੈਂਸ ਰਾਹੀਂ ਵਡੋਦਰਾ ਦੇ ਸਿਵਲ ਹਸਪਤਾਲ ਪਹੁੰਚਾਇਆ। ਹਾਲਾਂਕਿ ਪਤੀ-ਪਤਨੀ ਅਤੇ ਦੋ ਬੱਚਿਆਂ ਦੀ ਇਲਾਜ ਤੋਂ ਪਹਿਲਾਂ ਹੀ ਮੌਤ ਹੋ ਗਈ ਸੀ। ਜਦੋਂਕਿ ਹਸਪਤਾਲ ਵਿੱਚ ਇੱਕ ਬੱਚੇ ਦੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...