October 12, 2026, 6:27 am
----------- Advertisement -----------
HomeNewsCoronavirusਪੰਜਾਬ ਯੂਨੀਵਰਸਿਟੀ 'ਚ ਆਇਆ ਕੋਰੋਨਾ ਦਾ ਮਾਮਲਾ, ਅਮਰੀਕਾ ਤੋਂ ਪਰਤਿਆ ਵਿਦਿਆਰਥੀ ਕੋਰੋਨਾ...

ਪੰਜਾਬ ਯੂਨੀਵਰਸਿਟੀ ‘ਚ ਆਇਆ ਕੋਰੋਨਾ ਦਾ ਮਾਮਲਾ, ਅਮਰੀਕਾ ਤੋਂ ਪਰਤਿਆ ਵਿਦਿਆਰਥੀ ਕੋਰੋਨਾ ਪਾਜ਼ੀਟਿਵ

Published on

----------- Advertisement -----------

ਚੰਡੀਗੜ੍ਹ : – ਦੇਸ਼ ਵਿੱਚ ਇੱਕ ਵਾਰ ਫਿਰ ਕੋਰੋਨਾ ਨੇ ਦਸਤਕ ਦਿੱਤੀ ਹੈ। ਭਾਰਤ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਵਿਚਕਾਰ ਪੰਜਾਬ ਵਿੱਚ ਵੀ ਇਸ ਦੇ ਅੰਕੜੇ ਵਧਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਵੀ ਇਕ ਕਰੋਨਾ ਦਾ ਮਾਮਲਾ ਸਾਹਮਣੇ ਆਉਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਵਿੱਦਿਅਕ ਅਸਾਈਨਮੈਂਟ ਲਈ ਅਮਰੀਕਾ ਗਿਆ ਵਿਦਿਆਰਥੀ ਜਦੋਂ ਭਾਰਤ ਪਰਤਿਆ ਤਾਂ ਟੈਸਟਿੰਗ ਦੌਰਾਨ ਉਸ ਦਾ ਕੋਰੋਨਾ ਪਾਜ਼ੀਟਿਵ ਪਾਇਆ ਗਿਆ। ਵਿਦਿਆਰਥੀ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਵਿਦਿਆਰਥੀ ਨੂੰ ਪੀਯੂ ਦੇ ਗੈਸਟ ਹਾਊਸ ਵਿੱਚ ਕੁਆਰੰਟੀਨ ਕੀਤਾ ਗਿਆ ਸੀ।
ਵਿਦਿਆਰਥੀ ਦੇ ਨਮੂਨੇ ਤੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੀ ਇਹ B.7 ਵੇਰੀਐਂਟ ਤੋਂ ਪਾਜ਼ੇਟਿਵ ਹੋਇਆ ਹੈ ਕਿਉਂਕਿ ਮੌਜੂਦਾ ਸਮੇਂ ‘ਚ B.7 ਵੇਰੀਐਂਟ ਨੇ ਚੀਨ ਅਤੇ ਅਮਰੀਕਾ ‘ਚ ਤਬਾਹੀ ਮਚਾਈ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੀ ਜੂਨੀਅਰ ਹਾਕੀ ਟੀਮ ’ਚ ਛਾਏ ਪੰਜਾਬੀ ਗੱਭਰੂ

ਕੈਨੇਡਾ ਦੀ ਪ੍ਰਮੁੱਖ ਹਾਕੀ ਸੰਸਥਾ ਫੀਲਡ ਹਾਕੀ ਕੈਨੇਡਾ ਵਲੋਂ ਮਲੇਸ਼ੀਆ ਦੇ ਸ਼ਹਿਰ ਜੋਹੋਰ ਵਿਖੇ...

ਤੇਜ਼ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ

ਅਚਨਚੇਤ ਅੱਜ ਦੇ ਮੌਸਮ ਦੇ ਬਦਲਾਅ ਦੌਰਾਨ ਹੋ ਰਹੀ ਤੇਜ਼ ਬਾਰਿਸ਼ ਵਿਚ ਕਿਸਾਨਾਂ ਦੀਆਂ...

ਬੰਗਲਾ ਸਾਹਿਬ ’ਚ ਜੁੱਤਿਆਂ ਸਣੇ ਦਾਖਲ ਹੋਈ ਦਿੱਲੀ ਪੁਲਿਸ? ਸੰਧਵਾਂ ਨੇ ਚੁੱਕੇ ਸਵਾਲ

ਨਵੀਂ ਦਿੱਲੀ / ਚੰਡੀਗੜ੍ਹ10 ਅਕਤੂਬਰ ਆਮ ਆਦਮੀ ਪਾਰਟੀ (ਆਪ) ਨੇ ਵੋਟਾਂ ਦੀ ਚੋਰੀ ਖ਼ਿਲਾਫ਼ ਰੋਸ...

ਚੰਡੀਗੜ੍ਹ ’ਚ ‘ਵੋਟ ਚੋਰੋ, ਕੁਰਸੀ ਛੱਡੋ’ ਦੇ ਨਾਅਰੇ, ਮਨੀਸ਼ ਸਿਸੋਦੀਆ ਤੇ ਹਰਪਾਲ ਚੀਮਾ ਹਿਰਾਸਤ ’ਚ

ਚੰਡੀਗੜ੍ਹ 10 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਵੋਟ ਚੋਰੀ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 10 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ...

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...