August 26, 2026, 11:11 am
----------- Advertisement -----------
HomeNewsLatest Newsਫਿਰੋਜ਼ਪੁਰ ਤੋਂ ਭਾਜਪਾ ਅਤੇ ਕਾਂਗਰਸੀ ਉਮੀਦਵਾਰਾਂ 'ਤੇ ਮਾਮਲੇ ਦਰਜ

ਫਿਰੋਜ਼ਪੁਰ ਤੋਂ ਭਾਜਪਾ ਅਤੇ ਕਾਂਗਰਸੀ ਉਮੀਦਵਾਰਾਂ ‘ਤੇ ਮਾਮਲੇ ਦਰਜ

Published on

----------- Advertisement -----------

ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਮਤਦਾਨ ਹੋ ਚੁਕਿਆ ਹੈ। ਇਸ ਦੌਰਾਨ ਫ਼ਿਰੋਜ਼ਪੁਰ ਤੋਂ ਕਾਂਗਰਸ ਉਮੀਦਵਾਰ ਅਤੇ ਭਾਜਪਾ ਦੇ ਉਮੀਦਵਾਰ ਵਿਰੁੱਧ ਮਾਮਲੇ ਦਰਜ ਹੋਣ ਦੀਆ ਖ਼ਬਰਾਂ ਸਾਹਮਣੇ ਆਈਆਂ ਹਨ। ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਪਰਮਿੰਦਰ ਸਿੰਘ ਪਿੰਕੀ ਅਤੇ ਭਾਜਪਾ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਵਿਰੁੱਧ ਥਾਣਾ ਕੈਂਟ ਵਿਖੇ ਮਾਮਲੇ ਦਰਜ ਕੀਤੇ ਗਏ ਹਨ। ਦੋਨਾਂ ਉਮੀਦਵਾਰਾਂ ਉਪਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਦੋਸ਼ ਹਨ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਚੋਣ ਅਫ਼ਸਰ ਫ਼ਿਰੋਜ਼ਪੁਰ ਵਲੋਂ ਭੇਜੇ ਪੱਤਰ ਦੇ ਆਧਾਰ ‘ਤੇ ਦੋਨਾਂ ਵਿਰੁੱਧ ਮਾਮਲੇ ਦਰਜ ਕੀਤੇ ਗਏ ਹਨ।
ਦਸ ਦਈਏ ਕਿ ਇਸ ਤੋਂ ਇਲਾਵਾ ਬਟਾਲਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਅਸ਼ਵਨੀ ਸੇਖੜੀ ਸਮੇਤ 15 ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਹੋ ਚੁੱਕਾ ਹੈ ਇਨ੍ਹਾਂ ਉਪਰ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਮਾਮਲਾ ਦਰਜ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...