June 25, 2026, 1:00 am
----------- Advertisement -----------
HomeNewsEntertainmentਵੱਡੀ ਖ਼ਬਰ : ਸਿੱਧੂ ਮੂਸੇਵਾਲਾ 'ਤੇ ਚੋਣਾਂ ਤੋਂ ਪਹਿਲਾਂ ਹੋਇਆ ਪਰਚਾ

ਵੱਡੀ ਖ਼ਬਰ : ਸਿੱਧੂ ਮੂਸੇਵਾਲਾ ‘ਤੇ ਚੋਣਾਂ ਤੋਂ ਪਹਿਲਾਂ ਹੋਇਆ ਪਰਚਾ

Published on

----------- Advertisement -----------

ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀਆ ਮੁਸ਼ਕਿਲਾਂ ਵੱਧ ਗਈਆਂ ਹਨ। ਪੰਜਾਬ ਵਿਧਾਨ ਸਭਾ ਚੋਣਾਂ ਦੀ ਵੋਟਿੰਗ ਤੋਂ ਪਹਿਲਾਂ ਉਨ੍ਹਾਂ ਖਿਲਾਫ ਚੰਡੀਗੜ੍ਹ ਜ਼ਿਲਾ ਅਦਾਲਤ ‘ਚ ਕੇਸ ਦਾਇਰ ਕੀਤਾ ਗਿਆ ਹੈ। ਪੰਜਾਬ ਦੇ ਮਾਨਸਾ ਜ਼ਿਲ੍ਹੇ ਤੋਂ ਕਾਂਗਰਸ ਦੇ ਉਮੀਦਵਾਰ ਸਿੱਧੂ ਮੂਸੇਵਾਲਾ ਤੇ ਉਨ੍ਹਾਂ ਦੇ ਗੀਤ ‘ਸੰਜੂ’ ਨੂੰ ਲੈ ਕੇ ਇਹ ਕੇਸ ਦਾਇਰ ਕੀਤਾ ਗਿਆ ਹੈ।
ਪਟੀਸ਼ਨਰ ਐਡਵੋਕੇਟ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਗੀਤ ‘ਸੰਜੂ’ ‘ਚ ਵਕੀਲਾਂ ਬਾਰੇ ਅਪਮਾਨਜਨਕ ਸ਼ਬਦਾਵਲੀ ਵਰਤੀ ਗਈ ਹੈ। ਉਨ੍ਹਾਂ ਨੇ ਜਾਣਬੁੱਝ ਕੇ ਵਕੀਲਾਂ ਦੇ ਅਕਸ ਨੂੰ ਖਰਾਬ ਕਰਨਾ ਚਾਹਿਆ ਹੈ। ਮੂਸੇਵਾਲਾ ਨੇ ਜਾਣਬੁੱਝ ਕੇ ਗਲਤ ਇਰਾਦੇ ਨਾਲ ਇਸ ਗੀਤ ਨੂੰ ਰਿਲੀਜ਼ ਕੀਤਾ ਅਤੇ ਨਿਆਂ ਪ੍ਰਣਾਲੀ ਦੇ ਅਕਸ ਨੂੰ ਖ਼ਰਾਬ ਕਰਨ ਦਾ ਕੰਮ ਕੀਤਾ। ਮੂਸੇਵਾਲਾ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ। ਦਸ ਦਈਏ ਕਿ ਪਹਿਲਾਂ ਐਡਵੋਕੇਟ ਨੇ 15 ਜੁਲਾਈ 2021 ਨੂੰ ਮੂਸੇਵਾਲਾ ਨੂੰ ਇਸ ਗੀਤ ਬਾਰੇ ਕਾਨੂੰਨੀ ਨੋਟਿਸ ਵੀ ਭੇਜਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...