July 25, 2026, 2:23 am
----------- Advertisement -----------
HomeNewsLatest NewsCBSE ਨੇ 10ਵੀਂ-12ਵੀਂ ਬੋਰਡ ਪ੍ਰੀਖਿਆ ਦੀ ਡੇਟਸ਼ੀਟ ਕੀਤੀ ਜਾਰੀ

CBSE ਨੇ 10ਵੀਂ-12ਵੀਂ ਬੋਰਡ ਪ੍ਰੀਖਿਆ ਦੀ ਡੇਟਸ਼ੀਟ ਕੀਤੀ ਜਾਰੀ

Published on

----------- Advertisement -----------

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਨੇ ਸਾਲ 2023 ਵਿੱਚ ਹੋਣ ਵਾਲੀਆਂ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਦੋਵਾਂ ਜਮਾਤਾਂ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਸ਼ੁਰੂ ਹੋਣਗੀਆਂ। 10ਵੀਂ ਜਮਾਤ ਦਾ ਆਖਰੀ ਪੇਪਰ 21 ਮਾਰਚ ਨੂੰ ਹੋਵੇਗਾ ਅਤੇ 12ਵੀਂ ਜਮਾਤ ਦਾ ਆਖਰੀ ਪੇਪਰ 5 ਅਪ੍ਰੈਲ ਨੂੰ ਹੋਵੇਗਾ।
ਬੋਰਡ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 10ਵੀਂ ਅਤੇ 12ਵੀਂ ਜਮਾਤ ਦੀ ਪ੍ਰੈਕਟੀਕਲ ਪ੍ਰੀਖਿਆ, ਅੰਦਰੂਨੀ ਮੁਲਾਂਕਣ ਅਤੇ ਪ੍ਰੋਜੈਕਟ ਵਰਕ 1 ਜਨਵਰੀ, 2023 ਤੋਂ ਸ਼ੁਰੂ ਹੋਵੇਗਾ। ਇਸ ਵਿੱਚ ਅਹਿਮ ਗੱਲ ਇਹ ਹੈ ਕਿ ਵਿਸ਼ੇ ਅਨੁਸਾਰ ਪ੍ਰੋਗਰਾਮ ਸਬੰਧਤ ਸਕੂਲਾਂ ਵੱਲੋਂ ਜਾਰੀ ਕੀਤਾ ਜਾਵੇਗਾ। ਸੀਬੀਐਸਈ ਨੇ ਆਪਣੇ ਨੋਟੀਫਿਕੇਸ਼ਨ ਵਿੱਚ ਸਕੂਲਾਂ ਦੇ ਨਾਲ-ਨਾਲ ਵਿਦਿਆਰਥੀਆਂ ਲਈ ਇੱਕ ਗਾਈਡਲਾਈਨ ਜਾਰੀ ਕੀਤੀ ਹੈ।
2022 ਵਿੱਚ ਪ੍ਰੀਖਿਆ ਦੋ ਹਿੱਸਿਆਂ ਵਿੱਚ ਕਰਵਾਈ ਗਈ ਸੀ। ਪਰ ਬੋਰਡ ਇਸ ਵਾਰ ਸਿਰਫ਼ ਇੱਕ ਹੀ ਪ੍ਰੀਖਿਆ ਕਰਵਾਏਗਾ। ਪਹਿਲਾਂ ਇਹ ਐਲਾਨ ਕੀਤਾ ਗਿਆ ਸੀ ਕਿ ਮੌਜੂਦਾ ਅਕਾਦਮਿਕ ਸੈਸ਼ਨ (2022-23) ਲਈ ਬੋਰਡ ਦੀਆਂ ਪ੍ਰੀਖਿਆਵਾਂ ਫਰਵਰੀ 2023 ਵਿੱਚ ਕਰਵਾਈਆਂ ਜਾਣਗੀਆਂ। ਨਾਲ ਹੀ, ਪ੍ਰੀਖਿਆਵਾਂ ਹੁਣ 100 ਪ੍ਰਤੀਸ਼ਤ ਸਿਲੇਬਸ ‘ਤੇ ਹੋਣਗੀਆਂ, ਜਿਵੇਂ ਕਿ ਇਹ ਪ੍ਰੀ-ਕੋਰੋਨਾ ਸੈਸ਼ਨ ਵਿੱਚ ਹੋਈਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...