August 3, 2026, 7:49 pm
----------- Advertisement -----------
HomeNewsLatest Newsਪੜ੍ਹੋ, ਇਹ ਹਨ ਭਿਆਨਕ 'ਓਮਿਕਰੋਂਨ' ਦੇ ਲੱਛਣ, ਕੇਂਦਰ ਨੇ ਜਾਰੀ ਕੀਤੇ ਨਵੇਂ...

ਪੜ੍ਹੋ, ਇਹ ਹਨ ਭਿਆਨਕ ‘ਓਮਿਕਰੋਂਨ’ ਦੇ ਲੱਛਣ, ਕੇਂਦਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

Published on

----------- Advertisement -----------

ਦੇਸ਼ ਵਿੱਚ ਓਮਿਕਰੋਨ ਦੇ ਕੁੱਲ ਕੇਸਾਂ ਦੀ ਗਿਣਤੀ 1,270 ਹੋ ਗਈ ਹੈ। ਅਜਿਹੇ ਵਿਚ ਕੇਂਦਰੀ ਸਿਹਤ ਵਿਭਾਗ ਨੇ ਕੋਰੋਨਾ ਦੇ ਲੱਛਣਾਂ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਰਾਜਾਂ ਨੂੰ ਲਿਖੇ ਪੱਤਰ ਦੇ ਅਨੁਸਾਰ, ਸਿਹਤ ਵਿਭਾਗ ਨੇ ਕਿਹਾ ਹੈ ਕਿ ਗਲੇ ਵਿੱਚ ਖਰਾਸ਼, ਸਿਰ ਦਰਦ ਹੋਣ ‘ਤੇ ਵੀ ਕਰੋਨਾ ਟੈਸਟ ਕੀਤਾ ਜਾਣਾ ਚਾਹੀਦਾ ਹੈ।

ਪੱਤਰ ਦੇ ਅਨੁਸਾਰ, ਕਿਸੇ ਵੀ ਵਿਅਕਤੀ ਨੂੰ ਬੁਖਾਰ ਜਾਂ ਖੰਘ, ਸਿਰ ਦਰਦ, ਗਲੇ ਵਿੱਚ ਖਰਾਸ਼, ਸਾਹ ਲੈਣ ਵਿੱਚ ਤਕਲੀਫ਼, ​​ਸਰੀਰ ਵਿੱਚ ਦਰਦ, ਸਵਾਦ ਜਾਂ ਗੰਧ ਵਿੱਚ ਹਾਲ ਹੀ ਵਿੱਚ ਕਮੀ, ਥਕਾਵਟ ਅਤੇ ਦਸਤ ਦੇ ਨਾਲ ਬੁਖਾਰ ਜਾਂ ਬਿਨਾ ਬੁਖਾਰ ਨੂੰ ਕੋਰੋਨਾ ਦਾ ਸ਼ੱਕੀ ਕੇਸ ਮੰਨਿਆ ਜਾਣਾ ਚਾਹੀਦਾ ਹੈ। ਇਸ ਦੀ ਜਾਂਚ ਹੋਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਲੋਕ ਓਮਿਕਰੋਨ ਨੂੰ ਲੈ ਕੇ ਚਿੰਤਤ ਹਨ। ਹੋ ਸਕਦਾ ਹੈ ਕਿ ਉਹਨਾਂ ਵਿੱਚ ਲੱਛਣ ਨਾ ਹੋਣ, ਪਰ ਉਹ ਡਾਕਟਰ ਨਾਲ ਗੱਲ ਕਰਨਾ ਚਾਹੁੰਦੇ ਹਨ। ਇਸ ਦੇ ਲਈ ਸਾਨੂੰ ਤਿਆਰੀ ਕਰਨੀ ਪਵੇਗੀ। ਸਵਾਮੀਨਾਥਨ ਨੇ ਕਿਹਾ ਕਿ ਅਸਲ ਡਰ ਇਹ ਹੈ ਕਿ ਲੋਕ ਆਪਣੇ ਆਪ ਵਿੱਚ ਬਹੁਤ ਸੰਤੁਸ਼ਟ ਹੋ ਰਹੇ ਹਨ ਅਤੇ ਇਸਨੂੰ ਇੱਕ ਕਿਸਮ ਦਾ ਆਮ ਜ਼ੁਕਾਮ ਸਮਝ ਰਹੇ ਹਨ। ਇਹ ਚਿੰਤਾ ਦਾ ਵਿਸ਼ਾ ਹੈ।
ਕਿਹਾ ਜਾ ਰਿਹਾ ਹੈ ਕਿ ਓਮੀਕਰੋਨ ਅਤੇ ਡੈਲਟਾ ਜੇਕਰ ਦੋਨਾਂ ਵੇਰੀਐਂਟ ਦੇ ਫੈਲਣ ਦੀ ਸਪੀਡ ਦੀ ਗੱਲ ਕਰੀਏ ਤਾਂ ਓਮੀਕਰੋਨ ਦੇ ਫੈਲਣ ਦੀ ਦਰ ਡੈਲਟਾ ਵੇਰੀਐਂਟ ਦੇ ਮੁਕਾਬਲੇ 70 ਗੁਣਾ ਜ਼ਿਆਦਾ ਹੈ, ਜਦੋਂ ਕਿ ਡੈਲਟਾ ਵੇਰੀਐਂਟ ਦੇ ਫੈਲਣ ਦੀ ਦਰ ਫਲੂ ਦੇ ਮੁਕਾਬਲੇ 10 ਗੁਣਾ ਜ਼ਿਆਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...