November 16, 2026, 2:03 pm
----------- Advertisement -----------
HomeNewsLatest Newsਯੂਕਰੇਨ ਤੋਂ ਪੜ੍ਹਾਈ ਛੱਡ ਕੇ ਭਾਰਤ ਪਰਤਣ ਵਾਲੇ ਵਿਦਿਆਰਥੀਆਂ ਲਈ ਭਾਰਤ ਸਰਕਾਰ...

ਯੂਕਰੇਨ ਤੋਂ ਪੜ੍ਹਾਈ ਛੱਡ ਕੇ ਭਾਰਤ ਪਰਤਣ ਵਾਲੇ ਵਿਦਿਆਰਥੀਆਂ ਲਈ ਭਾਰਤ ਸਰਕਾਰ ਦਾ ਵੱਡਾ ਐਲਾਨ

Published on

----------- Advertisement -----------

ਯੂਕਰੇਨ ਵਿੱਚ ਮੈਡੀਕਲ ਦੀ ਪੜ੍ਹਾਈ ਛੱਡ ਕੇ ਭਾਰਤ ਪਰਤਣ ਵਾਲੇ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਵੱਲੋਂ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ ਹੈ। ਖੇਤੀਬਾੜੀ ਮੰਤਰੀ ਨੇ ਸੋਸ਼ਲ ਮੀਡੀਆ ਰਹੀ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ ” ਕੁਝ ਦਿਨ ਪਹਿਲਾਂ ਹੀ ਸਰਕਾਰ ਨੇ ਇਕ ਹੋਰ ਵੱਡਾ ਫੈਸਲਾ ਲਿਆ ਹੈ, ਜਿਸ ਦਾ ਫਾਇਦਾ ਗਰੀਬ ਅਤੇ ਮੱਧ ਵਰਗ ਦੇ ਬੱਚਿਆਂ ਨੂੰ ਮਿਲੇਗਾ। ਅਸੀਂ ਫੈਸਲਾ ਕੀਤਾ ਹੈ ਕਿ ਪ੍ਰਾਈਵੇਟ ਮੈਡੀਕਲ ਕਾਲਜਾਂ ਦੀਆਂ ਅੱਧੀਆਂ ਸੀਟਾਂ ਸਰਕਾਰੀ ਮੈਡੀਕਲ ਕਾਲਜਾਂ ਦੇ ਬਰਾਬਰ ਹੀ ਫੀਸਾਂ ਲੱਗਣਗੀਆਂ।


ਇਸ ਤੋਂ ਪਹਿਲਾ ਨੈਸ਼ਨਲ ਮੈਡੀਕਲ ਕਮਿਸ਼ਨ ਨੇ ਯੂਕਰੇਨ ਵਿੱਚ ਮੈਡੀਕਲ ਦੀ ਪੜ੍ਹਾਈ ਛੱਡ ਕੇ ਭਾਰਤ ਪਰਤਣ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਸੀ। ਕਮਿਸ਼ਨ ਨੇ ਕਿਹਾਸੀ ਕਿ ਆਪਣੀ ਡਿਗਰੀ ਪੂਰੀ ਕਰ ਚੁੱਕੇ ਮੈਡੀਕਲ ਵਿਦਿਆਰਥੀਆਂ ਨੂੰ ਭਾਰਤ ਵਿੱਚ ਇੰਟਰਨਸ਼ਿਪ ਕਰਨ ਦਾ ਮੌਕਾ ਮਿਲੇਗਾ। ਵਿਦੇਸ਼ਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਇੰਟਰਨਸ਼ਿਪ ਦੀਆਂ 7.5% ਸੀਟਾਂ ਵੀ ਨਿਰਧਾਰਤ ਕੀਤੀਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...