November 5, 2026, 9:57 pm
----------- Advertisement -----------
HomeNewsLatest Newsਰੱਦ ਕੀਤੇ ਖੇਤੀ ਕਾਨੂੰਨ ਵਾਪਸ ਲਿਆਉਣ ਦੀ ਕੋਈ ਯੋਜਨਾ ਨਹੀਂ : ਤੋਮਰ

ਰੱਦ ਕੀਤੇ ਖੇਤੀ ਕਾਨੂੰਨ ਵਾਪਸ ਲਿਆਉਣ ਦੀ ਕੋਈ ਯੋਜਨਾ ਨਹੀਂ : ਤੋਮਰ

Published on

----------- Advertisement -----------

ਨਵੀਂ ਦਿੱਲੀ : – ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ੁਕਰਵਾਰ ਨੂੰ ਸਪੱਸ਼ਟ ਕੀਤਾ ਕਿ ਕੇਂਦਰ ਖੇਤੀ ਕਾਨੂੰਨਾਂ ਨੂੰ ਦੁਬਾਰਾ ਪੇਸ਼ ਨਹੀਂ ਕਰੇਗਾ। ਕੇਂਦਰੀ ਮੰਤਰੀ ਦਾ ਸਪੱਸ਼ਟੀਕਰਨ ਕਾਂਗਰਸ ਦੇ ਦੋਸ਼ਾਂ ਤੋਂ ਬਾਅਦ ਆਇਆ ਹੈ ਕਿ ਕੇਂਦਰ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੋਧਾਂ ਦੇ ਨਾਲ ਤਿੰਨ ਖੇਤੀ ਕਾਨੂੰਨਾਂ (ਜੋ ਹੁਣ ਰੱਦ ਕਰ ਦਿੱਤੇ ਗਏ ਹਨ) ਨੂੰ ਵਾਪਸ ਲਿਆਉਣ ਦੀ ਯੋਜਨਾ ਬਣਾ ਰਹੀ ਹੈ।
ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਸਵਾਲ ਕੀਤਾ ਸੀ ਕਿ ਕੀ ਵਾਪਸ ਲਏ ਗਏ ਖੇਤੀ ਕਾਨੂੰਨ ਭਵਿੱਖ ‘ਚ ਮੁੜ ਲਿਆਉਣ ਦੀ ਸਰਕਾਰ ਦੀ ਕੋਈ ਯੋਜਨਾ ਹੈ? ਖੜਗੇ ਨੇ ਇਹ ਵੀ ਸਵਾਲ ਕੀਤਾ ਕਿ ਕੀ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਕੋਈ ਮੁਆਵਜ਼ਾ ਪ੍ਰਦਾਨ ਕਰੇਗੀ? ਇਸ ਦੇ ਜਵਾਬ ‘ਚ ਤੋਮਰ ਨੇ ਕਿਹਾ,”ਕਿਸਾਨ ਅੰਦੋਲਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਆਦਿ ਦਾ ਵਿਸ਼ਾ ਸੰਬੰਧਤ ਸੂਬਾ ਸਰਕਾਰਾਂ ਦੇ ਕੋਲ ਹੈ।”
ਸਰਕਾਰ ਕਿਸਾਨਾਂ ਦੀ ਭਲਾਈ ਲਈ ਕੰਮ ਕਰਦੀ ਰਹੇਗੀ, ”ਮੰਤਰੀ ਨੇ ਕਿਹਾ। ਖੇਤੀਬਾੜੀ ਅਤੇ ਕਿਸਾਨ ਕਲਿਆਣ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਇਕ ਸਵਾਲ ਦੇ ਜਵਾਬ ‘ਚ ਰਾਜ ਸਭਾ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ 8 ਫਰਵਰੀ 2022 ਤੱਕ ਵੱਖ-ਵੱਖ ਕਿਸ਼ਤਾਂ ਰਾਹੀਂ ਇਸ ਸਕੀਮ ਦੇਅਧੀਨ ਲਗਭਗ 1.82 ਕਰੋੜ ਰੁਪਏ ਰੁ ਦਾ ਵਿੱਤੀ ਲਾਭ 11.78 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...