July 25, 2026, 10:10 pm
----------- Advertisement -----------
HomeNewsLatest Newsਚੰਡੀਗੜ੍ਹ 'ਚ ਵਧੀ ਸਖ਼ਤੀ, ਪ੍ਰਸ਼ਾਸਨ ਨੇ ਰਾਕ ਗਾਰਡਨ ਅਤੇ ਬਰਡ ਪਾਰਕ ਕੀਤੇ...

ਚੰਡੀਗੜ੍ਹ ‘ਚ ਵਧੀ ਸਖ਼ਤੀ, ਪ੍ਰਸ਼ਾਸਨ ਨੇ ਰਾਕ ਗਾਰਡਨ ਅਤੇ ਬਰਡ ਪਾਰਕ ਕੀਤੇ ਬੰਦ

Published on

----------- Advertisement -----------

ਕੋਵਿਡ -19 ਦੇ ਮਾਮਲਿਆਂ ਵਿੱਚ ਭਾਰੀ ਵਾਧੇ ਦੇ ਮੱਦੇਨਜ਼ਰ, ਚੰਡੀਗੜ੍ਹ ਪ੍ਰਸ਼ਾਸਨ ਨੇ ਸਖ਼ਤੀ ਵਿਖਾਉਂਦਿਆਂ ਅਗਲੇ ਹੁਕਮਾਂ ਤੱਕ ਰਾਕ ਗਾਰਡਨ ਅਤੇ ਬਰਡ ਪਾਰਕ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਯੂਟੀ ਪ੍ਰਸ਼ਾਸਨ ਨੇ ਸੋਮਵਾਰ ਤੋਂ ਸ਼ਨੀਵਾਰ ਤੱਕ ਸੁਖਨਾ ਝੀਲ ‘ਤੇ ਬੋਟਿੰਗ ਸਮੇਤ ਸਾਰੀਆਂ ਗਤੀਵਿਧੀਆਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ।
ਹਾਲਾਂਕਿ ਪ੍ਰਸ਼ਾਸਨ ਨੇ ਸਵੇਰ ਅਤੇ ਸ਼ਾਮ ਦੀ ਸੈਰ ਕਰਨ ਵਾਲਿਆਂ ਨੂੰ ਛੇ ਦਿਨਾਂ ਲਈ ਕੁਝ ਘੰਟਿਆਂ ਦੀ ਛੋਟ ਦਿੱਤੀ ਸੀ। ਹਰ ਐਤਵਾਰ ਝੀਲ ਪੂਰੀ ਤਰ੍ਹਾਂ ਬੰਦ ਰਹੇਗੀ। ਹੁਕਮਾਂ ਅਨੁਸਾਰ ਲੋਕਾਂ ਨੂੰ ਸਵੇਰੇ 5 ਤੋਂ 9 ਵਜੇ ਤੱਕ ਸਵੇਰ ਦੀ ਸੈਰ ਅਤੇ ਸ਼ਾਮ 6 ਤੋਂ 8 ਵਜੇ ਤੱਕ ਸ਼ਾਮ ਦੀ ਸੈਰ ਕਰਨ ਦੀ ਇਜਾਜ਼ਤ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...