October 11, 2026, 2:33 pm
----------- Advertisement -----------
HomeNewsLatest Newsਚੰਡੀਗੜ੍ਹ ਹਸਪਤਾਲਾਂ ਦੀ ਓਪੀਡੀ ਦਾ ਸਮਾਂ ਬਦਲਿਆ, ਸਵੇਰੇ 8 ਵਜੇ ਤੋਂ ਦੁਪਹਿਰ...

ਚੰਡੀਗੜ੍ਹ ਹਸਪਤਾਲਾਂ ਦੀ ਓਪੀਡੀ ਦਾ ਸਮਾਂ ਬਦਲਿਆ, ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਣਗੇ ਚੈੱਕਅਪ

Published on

----------- Advertisement -----------

ਚੰਡੀਗੜ੍ਹ ਦੇ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ (ਜੀ.ਐੱਮ.ਐੱਸ.ਐੱਚ.), ਸੈਕਟਰ 16 ਸਮੇਤ ਇਸ ਦੇ ਮਾਨਤਾ ਪ੍ਰਾਪਤ ਹਸਪਤਾਲਾਂ ਅਤੇ ਡਿਸਪੈਂਸਰੀਆਂ ‘ਚ ਓਪੀਡੀਜ਼ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸੋਮਵਾਰ ਤੋਂ ਸ਼ਨੀਵਾਰ ਤੱਕ ਓਪੀਡੀ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਇਹ ਸਮਾਂ 16 ਅਪ੍ਰੈਲ ਤੋਂ 15 ਅਕਤੂਬਰ ਤੱਕ ਹੋਵੇਗਾ। ਪਹਿਲਾਂ ਇਹ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੈ।
ਡਾਇਰੈਕਟਰ ਸਿਹਤ ਅਤੇ ਸੇਵਾਵਾਂ (ਡੀ.ਐਚ.ਐਸ.) ਡਾ: ਸੁਮਨ ਨੇ ਇਹ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਸਮਾਂ ਸੈਕਟਰ 16 ਦੇ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ (ਜੀਐਮਐਸਐਚ) ਅਤੇ ਇਸ ਨਾਲ ਸਬੰਧਤ ਡਿਸਪੈਂਸਰੀਆਂ ਵਿੱਚ ਰਹੇਗਾ। ਇਨ੍ਹਾਂ ਵਿੱਚ ਆਯੂਸ਼ ਡਿਸਪੈਂਸਰੀ, ਸਿਵਲ ਹਸਪਤਾਲ ਮਨੀਮਾਜਰਾ, ਸਿਵਲ ਹਸਪਤਾਲ, ਸੈਕਟਰ 22, ਸਿਵਲ ਹਸਪਤਾਲ, ਸੈਕਟਰ 45 ਦੀ ਓ.ਪੀ.ਡੀ.ਸ਼ਾਮਿਲ ਹਨ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਡਿਸਪੈਂਸਰੀ ਦੀ ਓਪੀਡੀ, ਸੈਕਟਰ 23 ਵਿੱਚ ਯੂਟੀ ਸਕੱਤਰੇਤ ਡਿਸਪੈਂਸਰੀ ਅਤੇ ਸੈਕਟਰ 29 ਵਿੱਚ ਈਐਸਆਈ ਡਿਸਪੈਂਸਰੀ ਦਾ ਸਮਾਂ ਪਹਿਲਾਂ ਵਾਂਗ ਹੀ ਰਹੇਗਾ। ਧਿਆਨ ਯੋਗ ਹੈ ਕਿ ਕੋਰੋਨਾ ਕਾਰਨ ਪਿਛਲੇ ਸਾਲ ਓਪੀਡੀ ਦੇ ਸਮੇਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੀ ਜੂਨੀਅਰ ਹਾਕੀ ਟੀਮ ’ਚ ਛਾਏ ਪੰਜਾਬੀ ਗੱਭਰੂ

ਕੈਨੇਡਾ ਦੀ ਪ੍ਰਮੁੱਖ ਹਾਕੀ ਸੰਸਥਾ ਫੀਲਡ ਹਾਕੀ ਕੈਨੇਡਾ ਵਲੋਂ ਮਲੇਸ਼ੀਆ ਦੇ ਸ਼ਹਿਰ ਜੋਹੋਰ ਵਿਖੇ...

ਤੇਜ਼ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ

ਅਚਨਚੇਤ ਅੱਜ ਦੇ ਮੌਸਮ ਦੇ ਬਦਲਾਅ ਦੌਰਾਨ ਹੋ ਰਹੀ ਤੇਜ਼ ਬਾਰਿਸ਼ ਵਿਚ ਕਿਸਾਨਾਂ ਦੀਆਂ...

ਬੰਗਲਾ ਸਾਹਿਬ ’ਚ ਜੁੱਤਿਆਂ ਸਣੇ ਦਾਖਲ ਹੋਈ ਦਿੱਲੀ ਪੁਲਿਸ? ਸੰਧਵਾਂ ਨੇ ਚੁੱਕੇ ਸਵਾਲ

ਨਵੀਂ ਦਿੱਲੀ / ਚੰਡੀਗੜ੍ਹ10 ਅਕਤੂਬਰ ਆਮ ਆਦਮੀ ਪਾਰਟੀ (ਆਪ) ਨੇ ਵੋਟਾਂ ਦੀ ਚੋਰੀ ਖ਼ਿਲਾਫ਼ ਰੋਸ...

ਚੰਡੀਗੜ੍ਹ ’ਚ ‘ਵੋਟ ਚੋਰੋ, ਕੁਰਸੀ ਛੱਡੋ’ ਦੇ ਨਾਅਰੇ, ਮਨੀਸ਼ ਸਿਸੋਦੀਆ ਤੇ ਹਰਪਾਲ ਚੀਮਾ ਹਿਰਾਸਤ ’ਚ

ਚੰਡੀਗੜ੍ਹ 10 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਵੋਟ ਚੋਰੀ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 10 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ...

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...