October 15, 2026, 7:11 pm
----------- Advertisement -----------
HomeNewsLatest Newsਲੈਂਡਸਲਾਈਡ ਕਾਰਨ ਚੰਡੀਗੜ੍ਹ-ਸ਼ਿਮਲਾ ਫੋਰਲੇਨ ਫਿਰ ਕੀਤਾ ਗਿਆ ਬੰਦ

ਲੈਂਡਸਲਾਈਡ ਕਾਰਨ ਚੰਡੀਗੜ੍ਹ-ਸ਼ਿਮਲਾ ਫੋਰਲੇਨ ਫਿਰ ਕੀਤਾ ਗਿਆ ਬੰਦ

Published on

----------- Advertisement -----------

ਹਿਮਾਚਲ ਦੀ ਰਾਜਧਾਨੀ ਸ਼ਿਮਲਾ ਨੂੰ ਚੰਡੀਗੜ੍ਹ ਨਾਲ ਜੋੜਨ ਵਾਲੀ ਕਾਲਕਾ-ਸ਼ਿਮਲਾ ਫੋਰ ਲੇਨ ਨੂੰ ਸੋਲਨ ਦੇ ਚੱਕੀ ਮੋੜ ਨੇੜੇ ਫਿਰ ਬੰਦ ਕਰ ਦਿੱਤਾ ਗਿਆ। ਇਸ ਹਾਈਵੇ ਨੂੰ ਦੁਪਹਿਰ 12 ਵਜੇ ਹੀ ਛੋਟੇ ਵਾਹਨਾਂ ਲਈ ਖੋਲਿਆ ਗਿਆ ਸੀ। ਪਰ ਇਕ ਘੰਟੇ ਬਾਅਦ ਹੀ ਚੱਕੀ ਮੋੜ ਵਿਖੇ ਪਹਾੜੀ ਮਾਰਗ ਅਤੇ ਹਾਈਵੇਅ ਨੂੰ ਬੰਦ ਕਰਨਾ ਪਿਆ। ਜੇਸੀਬੀ ਮੌਕੇ ’ਤੇ ਮਲਬਾ ਹਟਾਉਣ ਵਿੱਚ ਲੱਗੀ ਹੋਈ ਹੈ।
ਦੱਸ ਦਈਏ ਕਿ ਜ਼ਮੀਨ ਖਿਸਕਣ ਤੋਂ ਕੁਝ ਸਕਿੰਟ ਪਹਿਲਾਂ ਹੀ ਵਾਹਨਾਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ ਸੀ। ਇਸ ਨਾਲ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਮੌਕੇ ‘ਤੇ ਅਜੇ ਵੀ ਜ਼ਮੀਨ ਖਿਸਕਣ ਦਾ ਖਤਰਾ ਬਣਿਆ ਹੋਇਆ ਹੈ। ਹਾਈਵੇਅ ਬੰਦ ਹੋਣ ਕਾਰਨ ਸੈਲਾਨੀਆਂ ਸਮੇਤ ਸਥਾਨਕ ਲੋਕ, ਸੇਬ ਦੀ ਢੋਆ-ਢੁਆਈ ਵਿੱਚ ਲੱਗੇ ਟਰਾਂਸਪੋਰਟਰਾਂ ਤੋਂ ਇਲਾਵਾ ਸ਼ਿਮਲਾ, ਸੋਲਨ, ਸਿਰਮੌਰ, ਕਿਨੌਰ ਅਤੇ ਕੁੱਲੂ ਜ਼ਿਲ੍ਹੇ ਦੇ ਆਨੀ ਖੇਤਰਾਂ ਦੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...