July 11, 2026, 4:24 pm
----------- Advertisement -----------
HomeNewsLatest Newsਸਾਲ ਦਾ ਆਖਰੀ ਚੰਦਰ ਗ੍ਰਹਿਣ ਅੱਜ, ਜਾਣੋ ਤੁਹਾਡੇ ਸ਼ਹਿਰ 'ਚ ਗ੍ਰਹਿਣ ਦਾ...

ਸਾਲ ਦਾ ਆਖਰੀ ਚੰਦਰ ਗ੍ਰਹਿਣ ਅੱਜ, ਜਾਣੋ ਤੁਹਾਡੇ ਸ਼ਹਿਰ ‘ਚ ਗ੍ਰਹਿਣ ਦਾ ਸਮਾਂ

Published on

----------- Advertisement -----------

ਸਾਲ ਦਾ ਆਖਰੀ ਚੰਦਰ ਗ੍ਰਹਿਣ ਅੱਜ 8 ਨਵੰਬਰ ਨੂੰ ਲੱਗਣ ਜਾ ਰਿਹਾ ਹੈ। ਇਹ ਗ੍ਰਹਿਣ ਪੂਰਨ ਚੰਦਰ ਗ੍ਰਹਿਣ ਹੋਵੇਗਾ, ਜਿਸ ਨੂੰ ਦੁਨੀਆ ਦੇ ਕਈ ਹਿੱਸਿਆਂ ਵਿਚ ਦੇਖਿਆ ਜਾ ਸਕਦਾ ਹੈ, ਪਰ ਭਾਰਤ ਵਿਚ ਜ਼ਿਆਦਾਤਰ ਥਾਵਾਂ ‘ਤੇ ਇਹ ਚੰਦਰ ਗ੍ਰਹਿਣ ਅੰਸ਼ਕ ਤੌਰ ‘ਤੇ ਹੋਵੇਗਾ, ਸਿਰਫ ਭਾਰਤ ਦੇ ਉੱਤਰ-ਪੂਰਬੀ ਹਿੱਸਿਆਂ ਵਿਚ ਹੀ ਦੇਖਿਆ ਜਾ ਸਕੇਗਾ। ਇਹ ਗ੍ਰਹਿਣ 15 ਦਿਨਾਂ ਦੇ ਅੰਤਰਾਲ ‘ਤੇ ਦੂਜਾ ਗ੍ਰਹਿਣ ਹੋਵੇਗਾ। ਇਸ ਤੋਂ ਪਹਿਲਾ ਸਾਲ ਦਾ ਆਖਰੀ ਸੂਰਜ ਗ੍ਰਹਿਣ ਦੀਵਾਲੀ ਦੇ ਦੂਜੇ ਦਿਨ ਯਾਨੀ 25 ਅਕਤੂਬਰ 2022 ਨੂੰ ਲੱਗਿਆ ਸੀ। ਚੰਦਰ ਗ੍ਰਹਿਣ ਭਾਰਤ ਵਿੱਚ ਹੋਣ ਕਾਰਨ ਇਸ ਦਾ ਸੂਤਕ ਕਾਲ ਵੀ ਮੰਨਿਆ ਜਾਵੇਗਾ। ਆਓ ਜਾਣਦੇ ਹਾਂ ਭਾਰਤ ‘ਚ ਇਹ ਕਿੱਥੇ ਅਤੇ ਕਦੋ ਦਿਖਾਈ ਦੇਵੇਗਾ ਚੰਦਰ ਗ੍ਰਹਿਣ-
ਸਥਾਨ ਸਮਾਂ
ਦਿੱਲੀ- 5:28 ਵਜੇ
ਨੋਇਡਾ- 5:30 ਵਜੇ
ਅੰਮ੍ਰਿਤਸਰ- 5:32 ਵਜੇ
ਲਖਨਊ- 5:16 ਵਜੇ
ਭੋਪਾਲ- 5:36 ਵਜੇ
ਲੁਧਿਆਣਾ- 5:34 ਵਜੇ
ਜੈਪੁਰ – 5:37 ਵਜੇ
ਸ਼ਿਮਲਾ- 5:20 ਵਜੇ
ਮੁੰਬਈ- 6:01 ਵਜੇ
ਕੋਲਕਾਤਾ 4:52 ਵਜੇ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲਵ ਮੈਰਿਜ ਕਰਵਾਉਣ ਤੋਂ ਬਾਅਦ ਘਰਵਾਲੇ ਨੇ ਪਤਨੀ ਦਾ ਕੀਤਾ ਕਤਲ

ਮਾਨਸਾ ਜ਼ਿਲ੍ਹੇ ਦੇ ਪਿੰਡ ਠੁਠੀਆ ਵਾਲੀ ਵਿੱਚ ਦੇਰ ਰਾਤ ਇੱਕ ਪਤੀ ਨੇ ਆਪਣੀ ਪਤਨੀ...

ਜੰਗਲ ’ਚ ਸ਼ੇਰ ਸਿਰਫ਼ ਇਕ ਹੀ ਹੁੰਦਾ ਹੈ, ਕੁਲਬੀਰ ਸਿੰਘ ਜੀਰਾ ਨੇ ਰਾਜਾ ਵੜਿੰਗ ਨਾਲ ਸਾਂਝੀ ਕੀਤੀ ਤਸਵੀਰ

 ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਜੋ ਕਿ ਵੜਿੰਗ ਦੇ ਸਮਰਥਕ ਸਨ, ਨੇ ਐਕਸ...

ਨਕੋਦਰ : ਬਾਈਕ ‘ਤੇ ਜਾ ਰਹੇ ਤਿੰਨ ਦੋਸਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

ਨਕੋਦਰ ਦੇ ਪਿੰਡ ਲੱਧੜਾਂ ਅੱਡੇ ‘ਤੇ ਵਾਪਰਿਆ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ...

‘ਆਪ’ ਵਲੋਂ ਪੰਜਾਬ ਦੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਆਮ ਆਦਮੀ ਪਾਰਟੀ ਪੰਜਾਬ ਵਲੋਂ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।...

ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ…

ਪੰਜਾਬ ਦੀ ਇੰਸਟਾਗ੍ਰਾਮ ਇਨਫਲੂਐਂਸਰ ਭਾਬੀ ਚੁੰਮੇਵਾਲੀ ਉਰਫ਼ ਰਣਜੀਤ ਕੌਰ ਨੇ ਨਿਹੰਗ ਮਨਪ੍ਰੀਤ ਸਿੰਘ ਖਾਲਸਾ...

ਭੂਪੇਸ਼ ਬਘੇਲ ਦੇ ਨਾਲ ਅੱਜ ਚੰਨੀ ਧੜੇ ਦੀ ਵੱਡੀ ਮੀਟਿੰਗ, ਰਾਜਾ ਵੜਿੰਗ ਰਹਿਣਗੇ ਬਾਹਰ

ਪੰਜਾਬ ਕਾਂਗਰਸ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦੇ ਵਿਚਕਾਰ ਪਾਰਟੀ...

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...