September 3, 2026, 1:48 am
----------- Advertisement -----------
HomeNewsLatest Newsਬਸਪਾ ਦੇ ਵਧਦੇ ਗਰਾਫ ਨੂੰ ਦੇਖਦੇ ਕਾਂਗਰਸ ਨੇ ਚੰਨੀ ਨੂੰ ਭਦੌੜ ਸੀਟ...

ਬਸਪਾ ਦੇ ਵਧਦੇ ਗਰਾਫ ਨੂੰ ਦੇਖਦੇ ਕਾਂਗਰਸ ਨੇ ਚੰਨੀ ਨੂੰ ਭਦੌੜ ਸੀਟ ਤੋਂ ਲੜਾਉਣ ਦਾ ਕੀਤਾ ਫੈਸਲਾ – ਗੜ੍ਹੀ

Published on

----------- Advertisement -----------

ਜਲੰਧਰ : – ਪੰਜਾਬ ਬਸਪਾ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਅੱਜ ਇੱਥੇ ਕਿਹਾ ਕਿ ਕਾਂਗਰਸ ਪਾਰਟੀ ਨੇ ਬਹੁਜਨ ਸਮਾਜ ਪਾਰਟੀ ਦੇ ਵਧਦੇ ਗਰਾਫ ਤੇ ਚੜ੍ਹਤ ਨੂੰ ਦੇਖਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜ਼ਿਆਦਾ ਦਲਿਤ ਆਬਾਦੀ ਵਾਲੀ ਭਦੌੜ ਸੀਟ ਤੋਂ ਚੋਣ ਮੈਦਾਨ ਚ ਉਤਾਰਨ ਦਾ ਫ਼ੈਸਲਾ ਕੀਤਾ ਹੈ l

ਉਨ੍ਹਾਂ ਕਿਹਾ ਕਿ ਚੰਨੀ ਨੇ ਮਾਲਵਾ ਅਤੇ ਦੁਆਬਾ ਦੀਆਂ ਸੀਟਾਂ ਉੱਤੇ ਲੜਨ ਦੀ ਬਜਾਏ ਇਸ ਰਾਖਵੀਂ ਸੇਫ ਸੀਟ ਉੱਤੇ ਲੜਨ ਦਾ ਫ਼ੈਸਲਾ ਕੀਤਾ ਜੋ ਕਿ ਉਨ੍ਹਾਂ ਦੀ ਅਤੇ ਪਾਰਟੀ ਦੀ ਬੁਖਲਾਹਟ ਦਾ ਨਤੀਜਾ ਹੈ l ਉਨ੍ਹਾਂ ਕਿਹਾ ਕਿ ਚੰਨੀ ਮੇਰੇ ਨਾਲ ਮੁਕਾਬਲੇ ਤੋਂ ਡਰਦੇ ਹੋਏ ਭਦੌੜ ਸੀਟ ਤੋਂ ਲੜਨ ਲਈ ਉੱਥੇ ਭੱਜ ਗਏ ਹਨ l

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...