July 25, 2026, 8:38 am
----------- Advertisement -----------
HomeNewsLatest Newsਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਕੀਤਾ ਵਾਅਦਾ ਕੀਤਾ ਪੂਰਾ, ਸ਼ੁਭਕਰਨ...

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਕੀਤਾ ਵਾਅਦਾ ਕੀਤਾ ਪੂਰਾ, ਸ਼ੁਭਕਰਨ ਦੇ ਪਰਿਵਾਰ ਨੂੰ ਸੌਂਪਿਆ 1 ਕਰੋੜ ਰੁਪਏ ਦਾ ਚੈੱਕ

Published on

----------- Advertisement -----------

ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਘਰਸ਼ ਵਿੱਚ ਜਾਨ ਗਵਾਉਣ ਵਾਲੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ੁਭਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਿਸਾਨਾਂ ਨੇ 12 ਜੁਲਾਈ ਨੂੰ ਬਠਿੰਡਾ ਵਿਖੇ ਹੋਣ ਵਾਲਾ ਧਰਨਾ ਰੱਦ ਕਰ ਦਿੱਤਾ ਹੈ।

ਦੱਸ ਦਈਏ 21 ਫਰਵਰੀ ਨੂੰ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਸ਼ੁਭਕਰਨ ਅਤੇ ਉਸਦੇ ਸਾਥੀ ਦਿੱਲੀ ਵੱਲ ਵਧਣ ਲੱਗੇ, ਪਰ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ ਅਤੇ ਅੰਨ੍ਹੇਵਾਹ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ। ਗੋਲੀਆਂ ਵੀ ਚਲਾਈਆਂ ਗਈਆਂ। ਸਰਕਾਰ ਦੀ ਕਾਰਵਾਈ ਨੂੰ ਦੇਖਦੇ ਹੋਏ ਕਿਸਾਨ ਤਾਂ ਰੁਕ ਗਏ ਸਨ ਪਰ ਫਿਰ ਵੀ ਪੁਲਿਸ ਅਧਿਕਾਰੀਆਂ ਵੱਲੋਂ ਕਾਰਵਾਈ ਨੂੰ ਰੋਕਿਆ ਨਹੀਂ ਗਿਆ।

ਜਾਣਕਾਰੀ ਦਿੰਦਿਆ ਕਿਸਾਨ ਚਰਨਜੀਤ ਨੇ ਦੱਸਿਆ ਸੀ ਕਿ ਉਹ ਸ਼ੁਭਕਰਨ ਤੋਂ ਮਹਿਜ਼ ਪੰਜ ਕਦਮ ਦੀ ਦੂਰੀ ‘ਤੇ ਹੀ ਸੀ ਕਿ ਗੋਲੀ ਉਸ ਦੇ ਸਿਰ ਦੇ ਪਿੱਛੇ ਲੱਗੀ। ਜਿਸ ਤੋਂ ਬਾਅਦ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ। ਕਰੀਬ ਇੱਕ ਘੰਟੇ ਬਾਅਦ ਪਿੰਡ ਵਿੱਚ ਫ਼ੋਨ ਆਇਆ ਕਿ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...