ਨਵੀਂ ਦਿੱਲੀ : – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਪਹੁੰਚੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ।
----------- Advertisement -----------
ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ
Published on
----------- Advertisement -----------
----------- Advertisement -----------












